27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਮੁੱਖ ਮੰਤਰੀ ਭਗਵੰਤ ਮਾਨ ਨੇ ਮੂੰਹ ਰਾਹੀਂ ਖੁਰਾਕ ਲੈਣੀ ਕੀਤੀ ਸ਼ੁਰੂ -ਫੋਰਟਿਸ ਹਸਪਤਾਲ

ਮੋਹਾਲੀ, 9 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੂੰਹ ਰਾਹੀਂ ਖੁਰਾਕ ਲੈਣੀ ਸ਼ੁਰੂ ਕਰ ਦਿੱਤੀ...

ਅਜੀਤ ਡੈਸਕ 09-09-2025

ਮੋਹਾਲੀ, 9 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੂੰਹ ਰਾਹੀਂ ਖੁਰਾਕ ਲੈਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੇ ਮਹੱਤਵਪੂਰਨ ਅੰਗ ਸਹੀ ਕੰਮ ਕਰ ਰਹੇ ਹਨ ਹਨ। ਉਨ੍ਹਾਂ ਦੀਆਂ ਮੈਡੀਕਲ ਰਿਪੋਰਟਾਂ ਵਿਚ ਸੁਧਾਰ ਦਿਖਾਈ ਦੇ ਰਿਹਾ ਹੈ ਅਤੇ ਉਨ੍ਹਾਂ ਨੇ ਹਸਪਤਾਲ ਤੋਂ ਦੁਬਾਰਾ ਸਰਕਾਰੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਫੋਰਟਿਸ ਹਸਪਤਾਲ ਨੇ ਇਹ ਜਾਣਕਾਰੀ ਦਿੱਤੀ। 

ਪਿਛਲੀ ਖ਼ਬਰ ‘ਆਪ’ ਦੇ ਸੰਸਦ ਮੈਂਬਰਾਂ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਲਈ 1 ਕਰੋੜ 35 ਲੱਖ ਤੋਂ ਵੱਧ ਦਿੱਤੀ ਰਾਸ਼ੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਹਿਮਾਚਲ ਲਈ 1500 ਕਰੋੜ ਰੁਪਏ ਦਾ ਐਲਾਨ