27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪੀੜਤਾਂ ਨਾਲ ਕੀਤੀ ਮੁਲਾਕਾਤ

ਗੁਰਦਾਸਪੁਰ, 9 ਸਤੰਬਰ-ਪ੍ਰਧਾਨ ਮੰਤਰੀ ਪੰਜਾਬ ਦੇ ਹੜ੍ਹ ਪੀੜਤਾਂ ਨਾਲ ਮੁਲਾਕਾਤ...

ਅਜੀਤ ਡੈਸਕ 09-09-2025

ਗੁਰਦਾਸਪੁਰ, 9 ਸਤੰਬਰ-ਪ੍ਰਧਾਨ ਮੰਤਰੀ ਪੰਜਾਬ ਦੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਦੌਰਾਨ ਸੁਨੀਲ ਜਾਖੜ ਸਮੇਤ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਵੀ ਉਨ੍ਹਾਂ ਨਾਲ ਮੌਜੂਦ ਹੈ। ਇਸ ਦੌਰਾਨ ਉਨ੍ਹਾਂ ਨੇ ਰੈਸਕਿਊ ਟੀਮਾਂ ਨਾਲ ਵੀ ਗੱਲਬਾਤ ਕੀਤੀ ਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।

 

ਪਿਛਲੀ ਖ਼ਬਰ ਸਰਹੱਦੀ ਪਿੰਡ ਮੰਜ ਰਕਬੇ ਦੀ ਧੁੱਸੀ ਤੋਂ ਪਾਰਲੀ ਹਜ਼ਾਰਾਂ ਏਕੜ ਫਸਲ ਤੇ ਬਾਗ ਹੜ੍ਹਾਂ ਦੀ ਮਾਰ ਹੇਠ ਹੋਏ ਤਬਾਹ ਅਗਲੀ ਖ਼ਬਰ ਘੱਗਰ ਦਰਿਆ ਦੇ ਹੜ੍ਹਾਂ ਦਾ ਖ਼ਤਰਾ ਬਰਕਰਾਰ