25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

ਮੁਹਾਲੀ ਅਦਾਲਤ ਦੇ ਹੁਕਮਾਂ 'ਤੇ ਬਿਕਰਮ ਮਜੀਠੀਆ ਨੂੰ ਦਿੱਤੀ ਹਾਹਤ 'ਤੇ ਐਡ. ਅਰਸ਼ਦੀਪ ਸਿੰਘ ਕਲੇਰ ਦਾ ਵੱਡਾ ਬਿਆਨ

ਚੰਡੀਗੜ੍ਹ, 10 ਸਤੰਬਰ-ਬਿਕਰਮ ਸਿੰਘ ਮਜੀਠੀਆ ਦੀ ਬੈਰਕ ਤਬਦੀਲੀ ਅਤੇ ਜੇਲ੍ਹ ਅਰਜ਼ੀਆਂ ਵਿਚ...

ਅਜੀਤ ਡੈਸਕ 10-09-2025

ਚੰਡੀਗੜ੍ਹ, 10 ਸਤੰਬਰ-ਬਿਕਰਮ ਸਿੰਘ ਮਜੀਠੀਆ ਦੀ ਬੈਰਕ ਤਬਦੀਲੀ ਅਤੇ ਜੇਲ੍ਹ ਅਰਜ਼ੀਆਂ ਵਿਚ ਪਰਿਵਾਰ ਦੀ ਮੁਲਾਕਾਤ ਦੇ ਮਾਮਲੇ ਵਿਚ ਮੁਹਾਲੀ ਅਦਾਲਤ ਦੇ ਹੁਕਮਾਂ 'ਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਮੁੱਖ ਬੁਲਾਰੇ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਹੁਣ ਮਜੀਠੀਆ ਜੀ ਹਫਤੇ ਵਿਚ 2 ਵਾਰ ਪਰਿਵਾਰ ਨਾਲ ਮੁਲਾਕਾਤ ਕਰ ਸਕਣਗੇ ਤੇ ਉਹ ਪਰਿਵਾਰ ਤੇ ਵਕੀਲਾਂ ਨਾਲ ਵੀ ਮਿਲ ਸਕਣਗੇ।   

ਪਿਛਲੀ ਖ਼ਬਰ ਪਤੀ ਵਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ ਅਗਲੀ ਖ਼ਬਰ ਦਿਹਾਤੀ ਪੁਲਿਸ ਵਲੋਂ ਹੈਰੋਇਨ ਤੇ ਮੋਟਰਸਾਈਕਲ ਸਮੇਤ 2 ਦੋਸ਼ੀ ਗ੍ਰਿਫਤਾਰ