25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

ਏਸ਼ੀਆ ਕੱਪ 2025 : ਭਾਰਤ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਫੈਸਲਾ

ਦੁਬਈ, 10 ਸਤੰਬਰ-ਏਸ਼ੀਆ ਕੱਪ 2025 ਵਿਚ ਅੱਜ ਦੇ ਮੁਕਾਬਲੇ ਵਿਚ ਭਾਰਤ ਨੇ ਟਾਸ ਜਿੱਤ ਲਿਆ...

ਅਜੀਤ ਡੈਸਕ 10-09-2025

ਦੁਬਈ, 10 ਸਤੰਬਰ-ਏਸ਼ੀਆ ਕੱਪ 2025 ਵਿਚ ਅੱਜ ਦੇ ਮੁਕਾਬਲੇ ਵਿਚ ਭਾਰਤ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਯੂ.ਏ.ਈ. ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਦੱਸ ਦਈਏ ਕਿ ਅੱਜ ਏਸ਼ੀਆ ਕੱਪ 2025 ਦਾ ਦੂਜਾ ਮੈਚ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਦੀਆਂ ਟੀਮਾਂ ਵਿਚਕਾਰ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। 

 

ਪਿਛਲੀ ਖ਼ਬਰ ਏਸ਼ੀਆ ਕੱਪ 2025 : ਭਾਰਤ ਨੂੰ ਮਿਲੀ ਪਹਿਲੀ ਵਿਕਟ, ਯੂ.ਏ.ਈ. 21-1 ਅਗਲੀ ਖ਼ਬਰ ਸਕੂਲੀ ਬੱਚਿਆਂ ਨਾਲ ਭਰੇ ਆਟੋ ਤੇ ਟਰਾਲੀ 'ਚ ਟੱਕਰ, ਜਾਨੀ ਨੁਕਸਾਨ ਤੋਂ ਬਚਾਅ