25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਤੋਂ ਵੀਡੀਓ ਕਾਲ ਰਾਹੀਂ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਕੀਤੀ ਗੱਲਬਾਤ

ਮੁਹਾਲੀ, 10 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਤੋਂ ਵੀਡੀਓ ਕਾਲ 'ਤੇ ਪੰਜਾਬੀ ਗਾਇਕ ਮਨਕੀਰਤ...

ਅਜੀਤ ਡੈਸਕ 10-09-2025

ਮੁਹਾਲੀ, 10 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਤੋਂ ਵੀਡੀਓ ਕਾਲ 'ਤੇ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪੰਜਾਬ ਵਿਚ ਹੜ੍ਹਾਂ ਦੌਰਾਨ ਉਨ੍ਹਾਂ ਵਲੋਂ ਕੀਤੇ ਜਾ ਰਹੇ ਬਚਾਅ ਕਾਰਜਾਂ ਦੀ ਪ੍ਰਸ਼ੰਸਾ ਕੀਤੀ। 

ਪਿਛਲੀ ਖ਼ਬਰ ਏਸ਼ੀਆ ਕੱਪ 2025 : ਭਾਰਤ ਨੇ ਯੂ.ਏ.ਈ. ਨੂੰ 9 ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਡਾ. ਉਪਿੰਦਰਜੀਤ ਕੌਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ 13 ਲੱਖ ਰੁਪਏ ਦਿੱਤੇ