23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2025

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ

ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਅਜੀਤ ਡੈਸਕ 11-09-2025

ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼ੁਰੂ ਹੋ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਇਕੱਤਰਤਾ ਉਪਰੰਤ ਪ੍ਰਧਾਨ ਧਾਮੀ ਵਲੋਂ ਮੀਡੀਆ ਨਾਲ ਗੱਲਬਾਤ ਵੀ ਕੀਤੀ ਜਾਵੇਗੀ।

ਪਿਛਲੀ ਖ਼ਬਰ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਡਰੋਨ ਤੇ 3 ਕਿੱਲੋ ਹੈਰੋਇਨ ਬਰਾਮਦ ਅਗਲੀ ਖ਼ਬਰ ਕੈਬਨਿਟ ਮੰਤਰੀ ਬਲਬੀਰ ਸਿੰਘ ਡੇਰਾ ਬਾਬਾ ਨਾਨਕ ਪੁੱਜੇ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ