25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2025

ਸ. ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਘੁਰਕਾ ਦਾ ਦੌਰਾ

ਮੰਡੀ ਲਾਧੂਕਾ, 12 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...

ਅਜੀਤ ਡੈਸਕ 12-09-2025

ਮੰਡੀ ਲਾਧੂਕਾ, 12 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਹੜ੍ਹ ਪ੍ਰਭਾਵਿਤ ਪਿੰਡ ਘੁਰਕਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਦਾ ਹਾਲ-ਚਾਲ ਜਾਣਿਆ ਤੇ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲਿਆ। 

ਪਿਛਲੀ ਖ਼ਬਰ ਪਿੰਡ ਮਧਰਾ ਦੇ ਨੌਜਵਾਨ ਦੀ ਹਾਦਸੇ 'ਚ ਮੌਤ ਅਗਲੀ ਖ਼ਬਰ ਬੀ.ਬੀ.ਐਮ.ਬੀ. ਨੇ ਹਾਈ ਕੋਰਟ 'ਚ ਦਿੱਤਾ ਜਵਾਬ, ਨਿਯੁਕਤੀ ਦਾ ਅਧਿਕਾਰ ਬੋਰਡ ਚੇਅਰਮੈਨ ਕੋਲ ਹੈ, ਪੂਰੇ ਬੋਰਡ ਕੋਲ ਨਹੀਂ