27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਘਟ ਕੇ ਹੋਇਆ 118108 ਕਿਊਸਿਕ

ਮੱਖੂ, ਹਰੀਕੇ, 13 ਸਤੰਬਰ, (ਫ਼ਿਰੋਜ਼ਪੁਰ/ਤਰਨਤਾਰਨ), (ਕੁਲਵਿੰਦਰ ਸਿੰਘ ਸੰਧੂ/ ਸੰਜੀਵ ਕੁੰਦਰਾ)- ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ....

ਅਜੀਤ ਡੈਸਕ 13-09-2025

ਮੱਖੂ, ਹਰੀਕੇ, 13 ਸਤੰਬਰ, (ਫ਼ਿਰੋਜ਼ਪੁਰ/ਤਰਨਤਾਰਨ), (ਕੁਲਵਿੰਦਰ ਸਿੰਘ ਸੰਧੂ/ ਸੰਜੀਵ ਕੁੰਦਰਾ)- ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ 8.00 ਵਜੇ ਹਰੀਕੇ ਹੈੱਡ ਵਰਕਸ ਅੱਪ ਸਟਰੀਮ ਵਿਚ ਪਾਣੀ ਦਾ ਪੱਧਰ ਘੱਟ ਕੇ 118108 ਕਿਊਸਿਕ ਹੋ ਗਿਆ। ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ 100358 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਸੁਸ਼ੀਲਾ ਕਾਰਕੀ ਨੂੰ ਨਿਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਬਣਨ 'ਤੇ ਦਿੱਤੀ ਵਧਾਈ ਅਗਲੀ ਖ਼ਬਰ ⭐ਮਾਣਕ-ਮੋਤੀ ⭐