28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

ਸਕਾਈ ਲਾਰਕ ਮਾਰਕੀਟ ’ਚ ਇੱਕ ਵਿਅਕਤੀ ਦਾ ਕਤਲ, ਦੂਜਾ ਗੰਭੀਰ ਜ਼ਖ਼ਮੀ

ਖਰੜ, 13 ਸਤੰਬਰ (ਤਰਸੇਮ ਸਿੰਘ ਜੰਡਪੁਰੀ)- ਖਰੜ ਲਾਂਡਰਾ ਰੋਡ ’ਤੇ ਸਥਿਤ ਸਕਾਈ ਲਾਰਕ ਦੀ ਮਾਰਕੀਟ ਦੇ ਵਿਚ ਇਕ ਵਿਅਕਤੀ ਦੇ ਕਤਲ ਤੇ ਦੂਜੇ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ...

ਅਜੀਤ ਡੈਸਕ 13-09-2025

ਖਰੜ, 13 ਸਤੰਬਰ (ਤਰਸੇਮ ਸਿੰਘ ਜੰਡਪੁਰੀ)- ਖਰੜ ਲਾਂਡਰਾ ਰੋਡ ’ਤੇ ਸਥਿਤ ਸਕਾਈ ਲਾਰਕ ਦੀ ਮਾਰਕੀਟ ਦੇ ਵਿਚ ਇਕ ਵਿਅਕਤੀ ਦੇ ਕਤਲ ਤੇ ਦੂਜੇ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ ਵਜੋਂ ਹੋਈ ਹੈ, ਜਦ ਕਿ ਜ਼ਖ਼ਮੀ ਵਿਅਕਤੀ ਸੰਬੰਧੀ ਕੋਈ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਮੌਕੇ ’ਤੇ ਜਾ ਕੇ ਮ੍ਰਿਤਕ ਦੀ ਲਾਸ਼ ਆਪਣੇ ਕਬਜ਼ੇ ਵਿਚ ਲੈ ਲਈ ਹੈ ਅਤੇ ਫਰਾਂਸਿਕ ਟੀਮਾਂ ਵਲੋਂ ਮੌਕੇ ’ਤੇ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਬਠਿੰਡਾ ਪਿੰਡ ਵਿਚ ਧਮਾਕੇ ਦੀ ਘਟਨਾ: ਪੁਲਿਸ ਵਲੋਂ ਮਾਮਲਾ ਦਰਜ, ਜਾਂਚ ਜਾਰੀ ਅਗਲੀ ਖ਼ਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਪੰਜਾਬ ਵਿਧਾਨ ਸਭਾ ਦੀ ਕਮੇਟੀ ਤੋਂ ਦਿੱਤਾ ਅਸਤੀਫ਼ਾ ਸਪੀਕਰ ਵਲੋਂ ਮਨਜ਼ੂਰ