28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

ਮਹਿਲਾ ਸਿਪਾਹੀ ਦੀ ਵਰਦੀ ਨੂੰ ਹੱਥ ਪਾਉਣ ਵਾਲੀ ਮਹਿਲਾ ਵਿਰੁੱਧ ਮਾਮਲਾ ਦਰਜ

ਅੰਮ੍ਰਿਤਸਰ, 13 ਸਤੰਬਰ (ਗਗਨਦੀਪ ਸ਼ਰਮਾ)- ਜ਼ਿਲ੍ਹਾ ਕਚਿਹਰੀਆਂ 'ਚ ਮਹਿਲਾ ਸਿਪਾਹੀ ਦੀ ਵਰਦੀ ਨੂੰ ਹੱਥ ਪਾਉਣ ਵਾਲੀ ਮਹਿਲਾ ਵਿਰੁੱਧ ਸਿਵਲ ਲਾਈਨ ਪੁਲਿਸ ਥਾਣੇ ਵਿਚ ਮਾਮਲਾ ਦਰਜ....

ਅਜੀਤ ਡੈਸਕ 13-09-2025

ਅੰਮ੍ਰਿਤਸਰ, 13 ਸਤੰਬਰ (ਗਗਨਦੀਪ ਸ਼ਰਮਾ)- ਜ਼ਿਲ੍ਹਾ ਕਚਿਹਰੀਆਂ 'ਚ ਮਹਿਲਾ ਸਿਪਾਹੀ ਦੀ ਵਰਦੀ ਨੂੰ ਹੱਥ ਪਾਉਣ ਵਾਲੀ ਮਹਿਲਾ ਵਿਰੁੱਧ ਸਿਵਲ ਲਾਈਨ ਪੁਲਿਸ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਦੀ ਪਹਿਚਾਣ ਦਲਜੀਤ ਕੌਰ ਪਤਨੀ ਦਿਲਦਾਰ ਸਿੰਘ ਵਾਸੀ ਗੁਰੂ ਨਾਨਕ ਪੁਰਾ, ਕੋਟ ਖਾਲਸਾ ਵਜੋਂ ਦੱਸੀ ਗਈ ਹੈ। ਸੀਨੀਅਰ ਸਿਪਾਹੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਕਤ ਮਹਿਲਾ ਵਲੋਂ ਡਿਊਟੀ ਵਿਚ ਵਿਗਣ ਪਾ ਕੇ ਨਾ ਕੇਵਲ ਉਸ ਦੇ ਨਾਲ ਬਹਿਸਬਾਜ਼ੀ ਕੀਤੀ ਗਈ, ਬਲਕਿ ਉਸਦੀ ਵਰਦੀ ਨੂੰ ਹੱਥ ਪਾ ਕੇ ਨੇਮ ਪਲੇਟ ਤੋੜੀ ਅਤੇ ਠੁੱਡੇ ਵੀ ਮਾਰੇ।

ਪਿਛਲੀ ਖ਼ਬਰ ਟਿੱਪਰ ਥੱਲੇ ਆਉਣ ਕਾਰਨ ਐਕਟਿਵਾ ਸਵਾਰ ਔਰਤ ਦੀ ਮੌਤ ਅਗਲੀ ਖ਼ਬਰ ਜਥੇਦਾਰ ਗੜਗੱਜ ਦੀ ਅਗਵਾਈ ਵਿਚ ਸਿੱਖ ਜਥੇਬੰਦੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਪ੍ਰਤੀਨਿਧਾ ਦੀ ਇਕੱਤਰਤਾ ਜਾਰੀ