13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਏਸ਼ੀਆ ਕੱਪ ਸੁਪਰ-4 ਮੈਚ : ਪਾਕਿਸਤਾਨ ਨੇ ਬੰਗਲਾਦੇਸ਼ ਨੂੰ ਦਿੱਤਾ 136 ਦੌੜਾਂ ਦਾ ਟੀਚਾ

ਦੁਬਈ, 25 ਸਤੰਬਰ-ਏਸ਼ੀਆ ਕੱਪ 2025 ਦੇ ਅੱਜ ਦੇ ਸੁਪਰ-4 ਮੈਚ ਦੌਰਾਨ ਪਾਕਿਸਤਾਨ ਨੇ ਬੰਗਲਾਦੇਸ਼...

ਅਜੀਤ ਡੈਸਕ 25-09-2025

ਦੁਬਈ, 25 ਸਤੰਬਰ-ਏਸ਼ੀਆ ਕੱਪ 2025 ਦੇ ਅੱਜ ਦੇ ਸੁਪਰ-4 ਮੈਚ ਦੌਰਾਨ ਪਾਕਿਸਤਾਨ ਨੇ ਬੰਗਲਾਦੇਸ਼ ਨੂੰ 136 ਦੌੜਾਂ ਦਾ ਟੀਚਾ ਦਿੱਤਾ ਹੈ। 20 ਓਵਰ ਖੇਡਣ ਤੋਂ ਬਾਅਦ ਪਾਕਿਸਤਾਨ ਨੇ 8 ਵਿਕਟਾਂ ਦੇ ਨੁਕਸਾਨ ਉਤੇ 135 ਦੌੜਾਂ ਬਣਾਈਆਂ ਹਨ। ਦੁਬਈ, 25 ਸਤੰਬਰ-ਏਸ਼ੀਆ ਕੱਪ 2025 ਦੇ ਅੱਜ ਦੇ ਸੁਪਰ-4 ਮੁਕਾਬਲੇ ਵਿਚ ਪਾਕਿਸਤਾਨ ਤੇ ਬੰਗਲਾਦੇਸ਼ ਵਿਚਾਲੇ ਮੈਚ ਹੈ। ਟਾਸ ਬੰਗਲਾਦੇਸ਼ ਨੇ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ। ਦੋਵਾਂ ਟੀਮਾਂ ਲਈ ਮੈਚ ਕਰੋ ਜਾਂ ਮਰੋ ਵਾਲਾ ਹੋਵੇਗਾ।      

ਪਿਛਲੀ ਖ਼ਬਰ ਕਿਡਨੀ ਦੀ ਬੀਮਾਰੀ ਤੋਂ ਪੀੜਤ 8 ਸਾਲਾ ਬੱਚੇ ਅਭਿਜੋਤ ਸਿੰਘ ਦੀ ਹੋਈ ਮੌਤ ਅਗਲੀ ਖ਼ਬਰ ਸੀ.ਆਈ.ਡੀ. ਇੰਟੈਲੀਜੈਂਸ ਨੇ ਪਾਕਿ ਜਾਸੂਸ ਹਨੀਫ਼ ਖਾਨ ਕੀਤਾ ਗ੍ਰਿਫ਼ਤਾਰ