11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ

ਚੰਡੀਗੜ੍ਹ, 26 ਸਤੰਬਰ (ਸੰਦੀਪ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ...

ਅਜੀਤ ਡੈਸਕ 26-09-2025

ਚੰਡੀਗੜ੍ਹ, 26 ਸਤੰਬਰ (ਸੰਦੀਪ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋ ਗਈ ਹੈ। ਇਸ ਦੌਰਾਨ ਵਿਧਾਇਕਾ ਅਮਨਦੀਪ ਕੌਰ ਨੇ ਸੰਬੋਧਨ ਸ਼ੁਰੂ ਕੀਤਾ ਹੈ। ਦੱਸ ਦਈਏ ਕਿ ਵਿਧਾਨ ਸਭਾ ’ਚ ਲਗਾਤਾਰ ਹੰਗਾਮੇ ਤੋਂ ਬਾਅਦ ਮੁੜ ਤੀਜੀ ਵਾਰ ਕਾਰਵਾਈ ਸ਼ੁਰੂ ਹੋਈ ਹੈ।

 

ਪਿਛਲੀ ਖ਼ਬਰ ਹਪੋਵਾਲ ਦੇ ਸਰਪੰਚ ਗੁਰਿੰਦਰ ਭਲਵਾਨ 'ਤੇ ਅਣਪਛਾਤਿਆਂ ਚਲਾਈਆਂ ਗੋਲੀਆਂ ਅਗਲੀ ਖ਼ਬਰ ਲੋਹੀਆਂ ਦੇ ਕਿਸਾਨ ਦੀ ਗ੍ਰਿਫ਼ਤਾਰੀ ਦੀ ਖਬਰ ਝੂਠੀ, ਸਿਰਫ ਹੋਇਆ ਪਰਚਾ - ਡੀ.ਐੱਸ.ਪੀ. ਬਰਾੜ