10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਮੂੰਹ-ਤੋੜ ਜਵਾਬ ਦਿੱਤਾ - ਮੰਤਰੀ ਅਮਨ ਅਰੋੜਾ

ਚੰਡੀਗੜ੍ਹ, 26 ਸਤੰਬਰ-ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੈਸ਼ਨ ਦੌਰਾਨ ਬਹੁਤ ਸਾਰਥਿਕ ਬਹਿਸ...

ਅਜੀਤ ਡੈਸਕ 26-09-2025

ਚੰਡੀਗੜ੍ਹ, 26 ਸਤੰਬਰ-ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੈਸ਼ਨ ਦੌਰਾਨ ਬਹੁਤ ਸਾਰਥਿਕ ਬਹਿਸ ਹੋਈ। ਮੁੱਖ ਮੰਤਰੀ ਸਾਹਿਬ ਸਾਰਿਆਂ ਨੂੰ ਨਾਲ ਲੈ ਚੱਲ ਰਹੇ ਹਨ। ਝੂਠ ਦੇ ਪੈਰ ਨਹੀਂ ਹੁੰਦੇ ਤੇ ਮੁੱਖ ਮੰਤਰੀ ਸਾਹਿਬ ਨੇ ਵਿਰੋਧੀਆਂ ਨੂੰ ਠੋਕਵਾਂ ਜਵਾਬ ਦਿੱਤਾ ਹੈ। ਪੰਜਾਬ ਸਰਕਾਰ ਸੂਬੇ ਨੂੰ ਮੁੜ ਵਸਾਉਣ ਲਈ ਵਚਨਬੱਧ ਹੈ।

ਪਿਛਲੀ ਖ਼ਬਰ ਸੋਮਵਾਰ ਤੱਕ ਮੁੱਖ ਮੰਤਰੀ ਦੱਸਣ ਕਿਸਾਨਾਂ ਨੂੰ ਕਿੰਨਾ ਮੁਆਵਜ਼ਾ ਦੇਣਗੇ - ਪ੍ਰਤਾਪ ਸਿੰਘ ਬਾਜਵਾ ਅਗਲੀ ਖ਼ਬਰ ਭਵਿੱਖਬਾਣੀ ਤੋਂ ਕਿਤੇ ਵੱਧ ਪਿਆ ਇਸ ਵਾਰ ਮੀਂਹ -ਸੀ.ਐਮ. ਮਾਨ