08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਉਨ੍ਹਾਂ ਦਾ ਵਿਵਹਾਰ ਸੀ ਬਹੁਤ ਮਾੜਾ- ਅਮਰੀਕਾ ਤੋਂ ਡਿਪੋਰਟ ਹੋਈ ਹਰਜੀਤ ਕੌਰ

ਮੋਹਾਲੀ, 27 ਸਤੰਬਰ- ਅਮਰੀਕਾ ਤੋਂ ਡਿਪੋਰਟ ਕੀਤੀ ਗਈ ਪੰਜਾਬ ਦੀ ਬਜ਼ੁਰਗ ਔਰਤ ਹਰਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਵਿਵਹਾਰ ਬਹੁਤ ਮਾੜਾ ਸੀ। ਮੈਨੂੰ 8 ਸਤੰਬਰ ਨੂੰ ਗ੍ਰਿਫ਼ਤਾਰ...

ਅਜੀਤ ਡੈਸਕ 27-09-2025

ਮੋਹਾਲੀ, 27 ਸਤੰਬਰ- ਅਮਰੀਕਾ ਤੋਂ ਡਿਪੋਰਟ ਕੀਤੀ ਗਈ ਪੰਜਾਬ ਦੀ ਬਜ਼ੁਰਗ ਔਰਤ ਹਰਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਵਿਵਹਾਰ ਬਹੁਤ ਮਾੜਾ ਸੀ। ਮੈਨੂੰ 8 ਸਤੰਬਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਮੈਨੂੰ ਗ੍ਰਿਫ਼ਤਾਰ ਕਰਕੇ ਬੇਕਰਸਫੀਲਡ ਲਿਜਾਇਆ ਗਿਆ, ਜਿਥੇ ਮੈਂ 8-10 ਦਿਨ ਰਹੀ। ਫਿਰ ਮੈਨੂੰ ਐਰੀਜ਼ੋਨਾ ਲਿਜਾਇਆ ਗਿਆ, ਜਿਥੋਂ ਮੈਨੂੰ ਦਿੱਲੀ ਭੇਜ ਦਿੱਤਾ ਗਿਆ, ਉਥੇ ਮੇਰੇ ਬੱਚੇ ਕੁਝ ਕਰਨਗੇ। ਮੈਂ ਕੁਝ ਨਹੀਂ ਕਰ ਸਕਦੀ।

ਪਿਛਲੀ ਖ਼ਬਰ ਮੋਗਾ ਪੁਲਿਸ ਨੇ ਮਾਣੂੰਕੇ ਪਿੰਡ ਵਿਚ ਗੋਲੀਬਾਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਪ੍ਰਧਾਨ ਮੰਤਰੀ ਨੇ ਓਡੀਸ਼ਾ ਵਿਚ ਕਰੋੜਾਂ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ