08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਕਿਸਾਨ ਮਜ਼ਦੂਰ ਮੋਰਚਾ ਵਲੋਂ ਪ੍ਰੈਸ ਵਾਰਤਾ

ਚੰਡੀਗੜ੍ਹ, 27 ਸਤੰਬਰ (ਸੰਦੀਪ)-ਕਿਸਾਨ ਮਜ਼ਦੂਰ ਮੋਰਚਾ ਵਲੋਂ ਚੰਡੀਗੜ੍ਹ ਸੈਕਟਰ 35 ਵਿਖੇ ਪ੍ਰੈਸ ਵਾਰਤਾ ਕੀਤੀ ਜਾ ਰਹੀ...

ਅਜੀਤ ਡੈਸਕ 27-09-2025

ਚੰਡੀਗੜ੍ਹ, 27 ਸਤੰਬਰ (ਸੰਦੀਪ)-ਕਿਸਾਨ ਮਜ਼ਦੂਰ ਮੋਰਚਾ ਵਲੋਂ ਚੰਡੀਗੜ੍ਹ ਸੈਕਟਰ 35 ਵਿਖੇ ਪ੍ਰੈਸ ਵਾਰਤਾ ਕੀਤੀ ਜਾ ਰਹੀ ਹੈ। ਸਰਵਣ ਸਿੰਘ ਪੰਧੇਰ ਪ੍ਰੈਸ ਵਾਰਤਾ ਕਰ ਰਹੇ ਹਨ। ਪੰਜਾਬ ਵਿਚ ਆਈ ਵਾਰਡ ਨੂੰ ਲੈ ਕੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਵਿਚ ਪੰਜਾਬ ਸਰਕਾਰ ਦਾ ਹੱਥ ਹੈ। ਪੰਜਾਬ ਦੇ ਕਿਸਾਨਾਂ ਦੀ ਨਹੀਂ ਫੜੀ ਬਾਂਹ ਤੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੋਵੇਂ ਦੋਸ਼ੀ ਹਨ। 

ਪਿਛਲੀ ਖ਼ਬਰ ਕੇਂਦਰੀ ਰੂਰਲ ਡਿਵੈਲਪਮੈਂਟ ਮੰਤਰੀ ਕਮਲੇਸ਼ ਪਾਸਵਾਨ ਇਤਿਹਾਸਕ ਗੁ: ਸ੍ਰੀ ਬੇਰ ਸਾਹਿਬ ਨਤਮਸਤਕ ਅਗਲੀ ਖ਼ਬਰ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ