08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਗਾਇਕ ਰਾਜਵੀਰ ਜਵੰਦਾ ਦੇ ਹਾਦਸੇ 'ਤੇ ਰਾਜਾ ਵੜਿੰਗ ਵਲੋਂ ਟਵੀਟ

ਚੰਡੀਗੜ੍ਹ, 27 ਸਤੰਬਰ-ਪੰਜਾਈ ਗਾਇਕ ਰਾਜਵੀਰ ਜਵੰਦਾ ਦੇ ਹਾਦਸੇ ਉਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਉਨ੍ਹਾਂ ਦੀ ਸਿਹਤਯਾਬੀ...

ਅਜੀਤ ਡੈਸਕ 27-09-2025

ਚੰਡੀਗੜ੍ਹ, 27 ਸਤੰਬਰ-ਪੰਜਾਈ ਗਾਇਕ ਰਾਜਵੀਰ ਜਵੰਦਾ ਦੇ ਹਾਦਸੇ ਉਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਉਨ੍ਹਾਂ ਦੀ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਹੈ। ਦੱਸ ਦਈਏ ਕਿ ਹਿਮਾਚਲ ਵਿਚ ਬਾਈਕਿੰਗ ਦੌਰਾਨ ਰਾਜਵੀਰ ਜਵੰਦਾ ਹਾਦਸੇ ਦਾ ਸ਼ਿਕਾਰ ਹੋਏ ਹਨ। ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖ਼ੇ ਦਾਖਲ ਹਨ। 

 

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰ... ਅਗਲੀ ਖ਼ਬਰ 2 ਕਾਰਾਂ ਦੀ ਟੱਕਰ 'ਚ ਚਾਲਕ ਵਾਲ-ਵਾਲ ਬਚੇ