08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਕੱਲ੍ਹ ਏਸ਼ੀਆ ਕੱਪ ਦਾ ਫਾਈਨਲ ਮੈਚ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ

ਦੁਬਈ, 27 ਸਤੰਬਰ-ਏਸ਼ੀਆ ਕੱਪ ਵਿਚ ਕੱਲ੍ਹ ਭਾਰਤ ਤੇ ਪਾਕਿਸਤਾਨ ਦਾ ਫਾਈਨਲ ਮੈਚ ਹੋਵੇਗਾ...

ਅਜੀਤ ਡੈਸਕ 27-09-2025

ਦੁਬਈ, 27 ਸਤੰਬਰ-ਏਸ਼ੀਆ ਕੱਪ ਵਿਚ ਕੱਲ੍ਹ ਭਾਰਤ ਤੇ ਪਾਕਿਸਤਾਨ ਦਾ ਫਾਈਨਲ ਮੈਚ ਹੋਵੇਗਾ। ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਚ ਹੋਵੇਗਾ। ਮੈਚ ਰਾਤ 8 ਵਜੇ ਸ਼ੁਰੂ ਹੋਵੇਗਾ। ਦੱਸ ਦਈਏ ਕਿ ਇਹ ਏਸ਼ੀਆ ਕੱਪ ਦਾ ਫਾਈਨਲ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਾਲੇ ਪਹਿਲੀ ਵਾਰ ਹੋਣ ਜਾ ਰਿਹਾ ਹੈ। ਦੇਸ਼ ਭਰ ਵਿਚ ਇਸ ਮੈਚ ਨੂੰ ਲੈ ਕੇ ਕਾਫੀ ਉਤਸ਼ਾਹ ਹੈ।

 

ਪਿਛਲੀ ਖ਼ਬਰ ਵੈਂਟੀਲੇਟਰ 'ਤੇ ਰੱਖੇ ਹਨ ਪੰਜਾਬੀ ਗਾਇਕ ਰਾਜਵੀਰ ਜਵੰਦਾ -ਫੋਰਟਿਸ ਹਸਪਤਾਲ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰ...