07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਵਿਸ਼ਵ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ : ਸ਼ੈਲੇਸ਼ ਕੁਮਾਰ ਨੇ ਹਾਈ ਜੰਪ ਟੀ 63 ਫਾਈਨਲ 'ਚ ਸੋਨ ਤਗਮਾ ਜਿੱਤਿਆ

ਨਵੀਂ ਦਿੱਲੀ, 27 ਸਤੰਬਰ-ਵਿਸ਼ਵ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ 2025 ਵਿਚ ਭਾਰਤ ਦੇ ਸ਼ੈਲੇਸ਼ ਕੁਮਾਰ...

ਅਜੀਤ ਡੈਸਕ 27-09-2025

ਨਵੀਂ ਦਿੱਲੀ, 27 ਸਤੰਬਰ-ਵਿਸ਼ਵ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ 2025 ਵਿਚ ਭਾਰਤ ਦੇ ਸ਼ੈਲੇਸ਼ ਕੁਮਾਰ ਨੇ ਪੁਰਸ਼ਾਂ ਦੇ ਹਾਈ ਜੰਪ ਟੀ 63 ਫਾਈਨਲ ਵਿਚ ਸੋਨ ਤਗਮਾ ਜਿੱਤਿਆ। ਵਰੁਣ ਸਿੰਘ ਭਾਟੀ ਨੇ ਕਾਂਸੀ ਦਾ ਤਗਮਾ ਜਿੱਤਿਆ। ਭਾਰਤ ਦੀ ਦੀਪਤੀ ਜੀਵਨਜੀ ਨੇ ਔਰਤਾਂ ਦੀ 400 ਮੀਟਰ ਟੀ-20 ਫਾਈਨਲ ਵਿਚ ਚਾਂਦੀ ਦਾ ਤਗਮਾ ਜਿੱਤਿਆ।

ਪਿਛਲੀ ਖ਼ਬਰ ਮਾਲਵਿੰਦਰ ਸਿੰਘ ਕੰਗ ਨੇ ਜਾਣਿਆ ਪੰਜਾਬੀ ਗਾਇਕ ਰਾਜਵੀਰ ਦਾ ਹਾਲ ਅਗਲੀ ਖ਼ਬਰ ਵਿਧਾਇਕ ਪਠਾਣਮਾਜਰਾ ਦੀ ਪਤਨੀ ਦਾ ਹਾਲ-ਚਾਲ ਜਾਣਨ ਹਸਪਤਾਲ ਪੁੱਜੇ ਸਾਬਕਾ ਵਿਧਾਇਕ ਚੰਦੂਮਾਜਰਾ