07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਜਲਦ ਸਿਹਤਯਾਬੀ ਦੀ ਅਰਦਾਸ ਕਰਦਾ ਹਾਂ - ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 27 ਸਤੰਬਰ-ਮੇਰੇ ਬਹੁਤ ਹੀ ਅਜ਼ੀਜ਼, ਛੋਟੇ ਵੀਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਸੜਕ ਹਾਦਸੇ ਵਿਚ ਜ਼ਖਮੀ...

ਅਜੀਤ ਡੈਸਕ 27-09-2025

ਚੰਡੀਗੜ੍ਹ, 27 ਸਤੰਬਰ-ਮੇਰੇ ਬਹੁਤ ਹੀ ਅਜ਼ੀਜ਼, ਛੋਟੇ ਵੀਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਸੜਕ ਹਾਦਸੇ ਵਿਚ ਜ਼ਖਮੀ ਹੋਣ ਦੀ ਖ਼ਬਰ ਸੁਣ ਕੇ ਦਿਲ ਬਹੁਤ ਉਦਾਸ ਹੋਇਆ। ਗੁਰੂ ਸਾਹਿਬ ਦੇ ਚਰਨਾਂ 'ਚ ਉਸਦੀ ਜਲਦ ਸਿਹਤਯਾਬੀ ਦੀ ਅਰਦਾਸ ਕਰਦਾ ਹਾਂ। ਗੁਰੂ ਸਾਹਿਬ ਬਖਸ਼ਿਸ਼ ਕਰਨ ਜਲਦ ਤੰਦਰੁਸਤ ਹੋ ਕੇ ਮੁੜ ਤੋਂ ਪੰਜਾਬੀ ਸੰਗੀਤ ਰਾਹੀਂ ਮਾਂ ਬੋਲੀ ਦੀ ਸੇਵਾ ਕਰੇ। 

ਪਿਛਲੀ ਖ਼ਬਰ ਤਾਮਿਲਨਾਡੂ 'ਚ ਵੱਡਾ ਹਾਦਸਾ : ਅਦਾਕਾਰ ਵਿਜੇ ਦੀ ਰੈਲੀ 'ਚ ਮਚੀ ਭਾਜੜ, ਬੱਚਿਆਂ ਸਮੇਤ 31 ਲੋਕਾਂ ਦੀ ਮੌਤ ਅਗਲੀ ਖ਼ਬਰ ਮਾਲਵਿੰਦਰ ਸਿੰਘ ਕੰਗ ਨੇ ਜਾਣਿਆ ਪੰਜਾਬੀ ਗਾਇਕ ਰਾਜਵੀਰ ਦਾ ਹਾਲ