07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਏਸ਼ੀਆ ਕੱਪ ਵਿਚ ਅੱਜ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਫਾਈਨਲ ਮੁਕਾਬਲਾ

ਦੁਬਈ, 28 ਸਤੰਬਰ-ਏਸ਼ੀਆ ਕੱਪ ਵਿਚ ਅੱਜ ਭਾਰਤ ਤੇ ਪਾਕਿਸਤਾਨ ਦਾ ਫਾਈਨਲ ਮੈਚ ਹੈ। ਇਹ ਮੁਕਾਬਲਾ...

ਅਜੀਤ ਡੈਸਕ 28-09-2025

ਦੁਬਈ, 28 ਸਤੰਬਰ-ਏਸ਼ੀਆ ਕੱਪ ਵਿਚ ਅੱਜ ਭਾਰਤ ਤੇ ਪਾਕਿਸਤਾਨ ਦਾ ਫਾਈਨਲ ਮੈਚ ਹੈ। ਇਹ ਮੁਕਾਬਲਾ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਚ ਹੋਵੇਗਾ। ਮੈਚ ਰਾਤ 8 ਵਜੇ ਸ਼ੁਰੂ ਹੋਵੇਗਾ। ਦੱਸ ਦਈਏ ਕਿ ਇਹ ਏਸ਼ੀਆ ਕੱਪ ਦਾ ਫਾਈਨਲ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਾਲੇ ਪਹਿਲੀ ਵਾਰ ਹੋਣ ਜਾ ਰਿਹਾ ਹੈ। ਦੇਸ਼ ਭਰ ਵਿਚ ਇਸ ਮੈਚ ਨੂੰ ਲੈ ਕੇ ਕਾਫੀ ਉਤਸ਼ਾਹ ਹੈ। 

ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਕੀਤਾ ਪ੍ਰਣਾਮ ਅਗਲੀ ਖ਼ਬਰ ਰਾਜਵੀਰ ਦੀ ਸਿਹਤ 'ਚ ਸੁਧਾਰ ਬਾਰੇ ਕੁਲਵਿੰਦਰ ਬਿੱਲਾ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਜਾਣਕਾਰੀ