06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸ. ਸੁਖਬੀਰ ਸਿੰਘ ਬਾਦਲ ਵਲੋਂ ਸੰਦੀਪ ਸਿੰਘ ਏ.ਆਰ. ਜੰਡਿਆਲਾ (ਐਸ.ਸੀ.) ਵਿਧਾਨ ਸਭਾ ਹਲਕੇ ਦੇ ਇੰਚਾਰਜ ਨਿਯੁਕਤ

ਚੰਡੀਗੜ੍ਹ, 28 ਸਤੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ਵਿਖੇ ਪਾਰਟੀ ਦੇ...

ਅਜੀਤ ਡੈਸਕ 28-09-2025

ਚੰਡੀਗੜ੍ਹ, 28 ਸਤੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰੇ ਤੋਂ ਬਾਅਦ ਐਲਾਨ ਕੀਤਾ ਕਿ ਨੌਜਵਾਨ ਅਤੇ ਮਿਹਨਤੀ ਆਗੂ ਸ. ਸੰਦੀਪ ਸਿੰਘ ਏ.ਆਰ. ਜੰਡਿਆਲਾ (ਐਸ.ਸੀ.) ਵਿਧਾਨ ਸਭਾ ਹਲਕੇ ਦੇ ਇੰਚਾਰਜ ਹੋਣਗੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਸ. ਮਲਕੀਤ ਸਿੰਘ ਏ.ਆਰ. ਵੀ ਇਸ ਹਲਕੇ ਦੀ ਵਿਧਾਇਕ ਵਜੋਂ ਨੁਮਾਇੰਦਗੀ ਕਰ ਚੁੱਕੇ ਹਨ। 

ਪਿਛਲੀ ਖ਼ਬਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਣਨ R nait ਪੁੱਜੇ ਅਗਲੀ ਖ਼ਬਰ ਪੀ.ਐਮ. ਨਰਿੰਦਰ ਮੋਦੀ ਵਲੋਂ 'ਮਨ ਕੀ ਬਾਤ' 'ਚ ਸ਼ਹੀਦ ਭਗਤ ਸਿੰਘ ਨੂੰ ਨਮਨ