06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਣਨ R nait ਪੁੱਜੇ

ਮੋਹਾਲੀ, 28 ਸਤੰਬਰ (ਦਵਿੰਦਰ)-ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਣਨ R nait ਤੇ ਰੇਸ਼ਮ ਅਨਮੋਲ ਫੋਰਟਿਸ...

ਅਜੀਤ ਡੈਸਕ 28-09-2025

ਮੋਹਾਲੀ, 28 ਸਤੰਬਰ (ਦਵਿੰਦਰ)-ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਣਨ R nait ਤੇ ਰੇਸ਼ਮ ਅਨਮੋਲ ਫੋਰਟਿਸ ਹਸਪਤਾਲ ਪੁੱਜ ਗਏ ਹਨ। ਦੱਸ ਦਈਏ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਬੀਤੇ ਕੱਲ੍ਹ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਹਿਮਾਚਲ ਵਿਚ ਬਾਈਕਿੰਗ ਦੌਰਾਨ ਹਾਦਸਾ ਵਾਪਰਿਆ ਸੀ। ਉਹ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖ਼ੇ ਦਾਖਲ ਹਨ। ਫੋਰਟਿਸ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਨਣ ਲਈ ਪੰਜਾਬ ਦੇ ਨਾਮੀ ਗਾਇਕ ਤੇ ਸਿਆਸਤਦਾਨ ਵੀ ਪਹੁੰਚ ਰਹੇ ਹਨ। ਅਰਸ਼ਦੀਪ ਸਿੰਘ ਕਲੇਰ ਤੇ ਗਿੱਪੀ ਗਰੇਵਾਲ ਵੀ ਹੁਣੇ ਹੁਣੇ ਪੁੱਜੇ ਹਨ।

 

ਪਿਛਲੀ ਖ਼ਬਰ ਪੀ.ਐਮ. ਨਰਿੰਦਰ ਮੋਦੀ ਵਲੋਂ ਤਾਮਿਲਨਾਡੂ ਹਾਦਸੇ 'ਤੇ ਸਹਾਇਤਾ ਰਾਸ਼ੀ ਦਾ ਐਲਾਨ ਅਗਲੀ ਖ਼ਬਰ ਸ. ਸੁਖਬੀਰ ਸਿੰਘ ਬਾਦਲ ਵਲੋਂ ਸੰਦੀਪ ਸਿੰਘ ਏ.ਆਰ. ਜੰਡਿਆਲਾ (ਐਸ.ਸੀ.) ਵਿਧਾਨ ਸਭਾ ਹਲਕੇ ਦੇ ਇੰਚਾਰਜ ਨਿਯੁਕਤ