06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪੀ.ਐਮ. ਨਰਿੰਦਰ ਮੋਦੀ ਵਲੋਂ ਤਾਮਿਲਨਾਡੂ ਹਾਦਸੇ 'ਤੇ ਸਹਾਇਤਾ ਰਾਸ਼ੀ ਦਾ ਐਲਾਨ

ਤਾਮਿਲਨਾਡ, 28 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਦੇ ਕਰੂਰ ਵਿਚ ਇਕ ਰਾਜਨੀਤਿਕ...

ਅਜੀਤ ਡੈਸਕ 28-09-2025

ਤਾਮਿਲਨਾਡ, 28 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਦੇ ਕਰੂਰ ਵਿਚ ਇਕ ਰਾਜਨੀਤਿਕ ਰੈਲੀ ਵਿਚ ਹੋਈ ਮੰਦਭਾਗੀ ਘਟਨਾ ਵਿਚ ਮਾਰੇ ਗਏ ਹਰੇਕ ਵਿਅਕਤੀ ਦੇ ਰਿਸ਼ਤੇਦਾਰਾਂ ਨੂੰ PMNRF ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। 

ਪਿਛਲੀ ਖ਼ਬਰ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵਲੋਂ ਸਿਵਲ ਹਸਪਤਾਲ ਨਾਭਾ ਦਾ ਦੌਰਾ ਅਗਲੀ ਖ਼ਬਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਣਨ R nait ਪੁੱਜੇ