06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ - ਫੋਰਟਿਸ ਹਸਪਤਾਲ

ਚੰਡੀਗੜ੍ਹ, 28 ਸਤੰਬਰ-ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਫੋਰਟਿਸ...

ਅਜੀਤ ਡੈਸਕ 28-09-2025

ਚੰਡੀਗੜ੍ਹ, 28 ਸਤੰਬਰ-ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਫੋਰਟਿਸ ਹਸਪਤਾਲ, ਮੋਹਾਲੀ ਵਿਖੇ ਵੈਂਟੀਲੇਟਰ ਸਪੋਰਟ 'ਤੇ ਹਨ। ਉਹ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਦੀ ਬਹੁ-ਅਨੁਸ਼ਾਸਨੀ ਟੀਮ ਦੁਆਰਾ ਨੇੜਿਓਂ ਨਿਗਰਾਨੀ ਅਤੇ ਪ੍ਰਬੰਧਨ ਅਧੀਨ ਹਨ। ਫੋਰਟਿਸ ਹਸਪਤਾਲ, ਮੋਹਾਲੀ ਨੇ ਇਹ ਜਾਣਕਾਰੀ ਸਾਂਝੀ ਕੀਤੀ।

ਪਿਛਲੀ ਖ਼ਬਰ ਨੌਜਵਾਨ ਵਲੋਂ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਅਗਲੀ ਖ਼ਬਰ ਪਿੰਡ ਬਾਹਮਣੀਵਾਲਾ ਵਿਖੇ ਗੈਂਗਸਟਰ ਦਾ ਇਨਕਾਊਂਟਰ