02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਗੁਜਰਾਤ: ਟਰੱਕ ਨਾਲ ਟਕਰਾਈ ਬੱਸ, 3 ਲੋਕਾਂ ਦੀ ਮੌਤ

ਗਾਂਧੀਨਗਰ, 29 ਸਤੰਬਰ- ਗੁਜਰਾਤ ਦੇ ਬੋਟਾਡ ਜ਼ਿਲ੍ਹੇ ਵਿਚ ਅੱਜ ਸਵੇਰੇ ਇਕ ਲਗਜ਼ਰੀ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ....

ਅਜੀਤ ਡੈਸਕ 29-09-2025

ਗਾਂਧੀਨਗਰ, 29 ਸਤੰਬਰ- ਗੁਜਰਾਤ ਦੇ ਬੋਟਾਡ ਜ਼ਿਲ੍ਹੇ ਵਿਚ ਅੱਜ ਸਵੇਰੇ ਇਕ ਲਗਜ਼ਰੀ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 20 ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਬੱਸ ਵਿਚ ਲਗਭਗ 50 ਤੋਂ 60 ਲੋਕ ਸਵਾਰ ਸਨ ਤੇ ਇਨ੍ਹਾਂ ਵਿਚੋਂ ਜ਼ਿਆਦਾਤਰ ਬੋਟਾਡ ਜ਼ਿਲ੍ਹੇ ਦੇ ਰਾਣਪੁਰ ਤਾਲੁਕਾ ਦੇ ਵਸਨੀਕ ਸਨ। ਉਹ ਦੋ ਦਿਨਾਂ ਦੀ ਯਾਤਰਾ ’ਤੇ ਖੋਡਲਧਾਮ ਕਾਗਵਾੜ ਅਤੇ ਵੀਰਪੁਰ ਗਏ ਸਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਵਾਪਸ ਆ ਰਹੇ ਸਨ।

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਸਦਨ ਦੀ ਕਾਰਵਾਈ ਹੋਈ ਸ਼ੁਰੂ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਦਿੱਲੀ ਭਾਜਪਾ ਨੇ ਨਵੇਂ ਦਫ਼ਤਰ ਦਾ ਉਦਘਾਟਨ