30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2025

ਭਾਜਪਾ ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਨੂੰ ਭਾਜਪਾ ਪ੍ਰਧਾਨ ਵਲੋਂ ਸ਼ਰਧਾਂਜਲੀ

ਨਵੀਂ ਦਿੱਲੀ, 30 ਸਤੰਬਰ- ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਸੀਨੀਅਰ ਭਾਜਪਾ ਨੇਤਾ ਵਿਜੇ ਕੁਮਾਰ ਮਲਹੋਤਰਾ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਅੰਤਿਮ ਸ਼ਰਧਾਂਜਲੀ...

ਅਜੀਤ ਡੈਸਕ 30-09-2025

ਨਵੀਂ ਦਿੱਲੀ, 30 ਸਤੰਬਰ- ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਸੀਨੀਅਰ ਭਾਜਪਾ ਨੇਤਾ ਵਿਜੇ ਕੁਮਾਰ ਮਲਹੋਤਰਾ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਅੰਤਿਮ ਸ਼ਰਧਾਂਜਲੀ ਦਿੱਤੀ। ਵਿਜੇ ਕੁਮਾਰ ਮਲਹੋਤਰਾ ਦਾ ਅੱਜ 94 ਸਾਲ ਦੀ ਉਮਰ ਵਿਚ ਏਮਜ਼, ਨਵੀਂ ਦਿੱਲੀ ਵਿਖੇ ਦਿਹਾਂਤ ਹੋ ਗਿਆ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਸ਼ਰਧਾਂਜਲੀ ਦੇਣ ਲਈ ਵੀ.ਕੇ. ਮਲਹੋਤਰਾ ਦੇ ਘਰ ਪਹੁੰਚੇ ਅਗਲੀ ਖ਼ਬਰ ਚੰਡੀਗੜ੍ਹ ਸੈਕਟਰ 38 ਵੈਸਟ ’ਚ 36 ਸਾਲ ਪੁਰਾਣੀ ਸ਼ਾਹਪੁਰ ਕਲੋਨੀ ’ਤੇ ਚੱਲਿਆ ਪ੍ਰਸ਼ਾਸਨ ਦਾ ਬੁਲਡੋਜ਼ਰ