30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2025

ਪ੍ਰਧਾਨ ਮੰਤਰੀ ਮੋਦੀ ਸ਼ਰਧਾਂਜਲੀ ਦੇਣ ਲਈ ਵੀ.ਕੇ. ਮਲਹੋਤਰਾ ਦੇ ਘਰ ਪਹੁੰਚੇ

ਨਵੀਂ ਦਿੱਲੀ, 30 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਪੁੱਜੇ। ਇਸ ਤੋਂ ਪਹਿਲਾਂ ਪ੍ਰਧਾਨ ਵਲੋਂ...

ਅਜੀਤ ਡੈਸਕ 30-09-2025

ਨਵੀਂ ਦਿੱਲੀ, 30 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਪੁੱਜੇ। ਇਸ ਤੋਂ ਪਹਿਲਾਂ ਪ੍ਰਧਾਨ ਵਲੋਂ ਇਕ ਟਵੀਟ ਕਰ ਪ੍ਰੋ. ਮਲਹੋਤਰਾ ਦੇ ਦਿਹਾਂਤ ’ਤੇ ਸੋਗ ਪ੍ਰਗਟ ਕੀਤਾ ਸੀ। ਵਿਜੇ ਕੁਮਾਰ ਮਲਹੋਤਰਾ ਦਾ ਅੱਜ 94 ਸਾਲ ਦੀ ਉਮਰ ਵਿਚ ਏਮਜ਼, ਨਵੀਂ ਦਿੱਲੀ ਵਿਖੇ ਦਿਹਾਂਤ ਹੋ ਗਿਆ।

ਪਿਛਲੀ ਖ਼ਬਰ ਅਦਾਕਾਰ ਵਿਜੇ ਦੀ ਰੈਲੀ ਦੌਰਾਨ ਭਗਦੜ ਮਾਮਲਾ: ਯੂ.ਟਿਊਬਰ ਫੇਲਿਕਸ ਗੈਰਾਲਡ ਨੂੰ ਕੀਤਾ ਗਿਆ ਗਿ੍ਫ਼ਤਾਰ ਅਗਲੀ ਖ਼ਬਰ ਭਾਜਪਾ ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਨੂੰ ਭਾਜਪਾ ਪ੍ਰਧਾਨ ਵਲੋਂ ਸ਼ਰਧਾਂਜਲੀ