28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2025

ਮਹਿੰਗਾ ਹੋਇਆ ਵਪਾਰਕ ਗੈਸ ਸਿਲੰਡਰ

ਨਵੀਂ ਦਿੱਲੀ, 1 ਅਕਤੂਬਰ- ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਸਿਲੰਡਰਾਂ ਦੀਆਂ ਕੀਮਤਾਂ ਵਿਚ ਸੋਧ ਕੀਤੀ ਹੈ। 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰਾਂ ਦੀ....

ਅਜੀਤ ਡੈਸਕ 01-10-2025

ਨਵੀਂ ਦਿੱਲੀ, 1 ਅਕਤੂਬਰ- ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਸਿਲੰਡਰਾਂ ਦੀਆਂ ਕੀਮਤਾਂ ਵਿਚ ਸੋਧ ਕੀਤੀ ਹੈ। 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰਾਂ ਦੀ ਕੀਮਤ ਵਿਚ 15.50 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜੋ ਅੱਜ ਤੋਂ ਲਾਗੂ ਹੋਵੇਗਾ। ਦਿੱਲੀ ਵਿਚ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ ਅੱਜ ਤੋਂ 1595.50 ਰੁਪਏ ਹੋਵੇਗੀ। 14.2 ਕਿਲੋਗ੍ਰਾਮ ਘਰੇਲੂ ਸਿਲੰਡਰਾਂ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ।

ਪਿਛਲੀ ਖ਼ਬਰ ਜੇਕਰ ਨੋਬਲ ਸ਼ਾਂਤੀ ਪੁਰਸਕਾਰ ਨਾ ਮਿਲਿਆ ਤਾਂ ਇਹ ਅਮਰੀਕਾ ਦਾ ਅਪਮਾਨ- ਰਾਸ਼ਟਰਪਤੀ ਟਰੰਪ ਅਗਲੀ ਖ਼ਬਰ ⭐ਮਾਣਕ-ਮੋਤੀ⭐