ਨਵੀਂ ਦਿੱਲੀ, 1 ਅਕਤੂਬਰ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਸਿਹਤ ਵਿਗੜਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਾਣਕਾਰੀ ਅਨੁਸਾਰ ਖੜਗੇ ਨੂੰ ਬੈਂਗਲੁਰੂ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਕਾਂਗਰਸ ਪ੍ਰਧਾਨ ਦੀ ਹਾਲਤ ਬਾਰੇ ਅਜੇ ਤੱਕ ਕੋਈ ਹੋਰ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਵਿਗੜੀ ਸਿਹਤ
ਨਵੀਂ ਦਿੱਲੀ, 1 ਅਕਤੂਬਰ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਸਿਹਤ ਵਿਗੜਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਾਣਕਾਰੀ ਅਨੁਸਾਰ ਖੜਗੇ ਨੂੰ ਬੈਂਗਲੁਰੂ ਦੇ ਇਕ ਹਸਪਤਾਲ ਵਿਚ...
ਅਜੀਤ ਡੈਸਕ
01-10-2025