28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2025

ਰਿਜ਼ਰਵ ਬੈਂਕ ਨੇ ਰੈਪੋ ਰੇਟ ਵਿਚ ਨਹੀਂ ਕੀਤਾ ਕੋਈ ਬਦਲਾਅ

ਨਵੀਂ ਦਿੱਲੀ, ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸੰਜੇ ਮਲਹੋਤਰਾ ਨੇ ਕਿਹਾ ਕਿ ਮੁਦਰਾ ਨੀਤੀ ਕਮੇਟੀ (ਐਮਪੀਸੀ) ਨੇ ਅਗਲੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਨੀਤੀਗਤ ਕਾਰਵਾਈਆਂ ਦੇ ਪ੍ਰਭਾਵ ਦੇ...

ਅਜੀਤ ਡੈਸਕ 01-10-2025

ਨਵੀਂ ਦਿੱਲੀ, ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸੰਜੇ ਮਲਹੋਤਰਾ ਨੇ ਕਿਹਾ ਕਿ ਮੁਦਰਾ ਨੀਤੀ ਕਮੇਟੀ (ਐਮਪੀਸੀ) ਨੇ ਅਗਲੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਨੀਤੀਗਤ ਕਾਰਵਾਈਆਂ ਦੇ ਪ੍ਰਭਾਵ ਦੇ ਆਉਣ ਅਤੇ ਵਧੇਰੇ ਸਪੱਸ਼ਟਤਾ ਦੇ ਸਾਹਮਣੇ ਆਉਣ ਦੀ ਉਡੀਕ ਕਰਨਾ ਸਮਝਦਾਰੀ ਸਮਝਿਆ। ਇਸ ਅਨੁਸਾਰ ਨੀਤੀਗਤ ਵਿਆਜ ਦਰ ਕੋਈ ਬਦਲਾਅ ਨਹੀਂ ਕੀਤਾ ਗਿਆ। ਇਸਦਾ ਮਤਲਬ ਹੈ ਕਿ ਰੈਪੋ ਰੇਟ ਸਮੇਤ ਹੋਰ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ। ਰੈਪੋ ਰੇਟ 5.50 ਪ੍ਰਤੀਸ਼ਤ 'ਤੇ ਰਹੇਗਾ। ਇਸ ਤੋਂ ਪਤਾ ਚੱਲਦਾ ਹੈ ਕਿ ਖਪਤਕਾਰਾਂ ਨੂੰ ਸਸਤੇ ਕਰਜ਼ਿਆਂ ਲਈ ਹੋਰ ਇੰਤਜ਼ਾਰ ਕਰਨਾ ਪਵੇਗਾ।

ਪਿਛਲੀ ਖ਼ਬਰ ਆਰ.ਐਸ.ਐਸ. ਦੇ ਸਥਾਪਨਾ ਸਮਾਗਮ ’ਚ ਸ਼ਾਮਿਲ ਹੋਏ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਫਿਲੀਪੀਨਜ਼ 'ਚ ਆਏ ਭੁਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 60