27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2025

ਨੌਜਵਾਨ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼

ਮਲੇਰਕੋਟਲਾ, 1 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਲੁਧਿਆਣਾ ਬਾਈਪਾਸ ਮਲੇਰਕੋਟਲਾ ਨਜ਼ਦੀਕ...

ਅਜੀਤ ਡੈਸਕ 01-10-2025

ਮਲੇਰਕੋਟਲਾ, 1 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਲੁਧਿਆਣਾ ਬਾਈਪਾਸ ਮਲੇਰਕੋਟਲਾ ਨਜ਼ਦੀਕ ਪੈਂਦੇ ਕਬਰਸਤਾਨ ਉਜਾੜੂ ਤਕੀਆ ਵਿਚ ਇਕ ਨੌਜਵਾਨ ਉਮਰ ਕਰੀਬ 14-15 ਸਾਲ ਦੀ ਦਰੱਖ਼ਤ ਨਾਲ ਲਟਕਦੀ ਲਾਸ਼ ਮਿਲਣ ਦੀ ਖ਼ਬਰ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਹੌਲ ਪਾਇਆ ਜਾ ਰਿਹਾ ਹੈ। ਮਲੇਰਕੋਟਲਾ ਪੁਲਿਸ ਜਾਂਚ ਵਿਚ ਜੁਟ ਗਈ ਹੈ। 

ਪਿਛਲੀ ਖ਼ਬਰ ਰਾਜਵੀਰ ਜਵੰਦਾ ਦੀ ਹਾਲਤ ਵਿਚ ਨਹੀਂ ਹੈ ਕੋਈ ਮਹੱਤਵਪੂਰਨ ਸੁਧਾਰ- ਫੋਰਟਿਸ ਹਸਪਤਾਲ ਅਗਲੀ ਖ਼ਬਰ ਕਾਂਗਰਸ ਵਿਚ ਸ਼ਾਮਿਲ ਹੋਏ ਅਨਿਲ ਜੋਸ਼ੀ