26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2025

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 1 ਅਕਤੂਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਦਿੱਲੀ ਵਿਚ ਪ੍ਰਧਾਨ ਮੰਤਰੀ...

ਅਜੀਤ ਡੈਸਕ 01-10-2025

ਨਵੀਂ ਦਿੱਲੀ, 1 ਅਕਤੂਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਉਪਰੰਤ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੈਂ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਆਉਣ ਵਾਲੇ ਪ੍ਰੋਜੈਕਟਾਂ 'ਤੇ ਚਰਚਾ ਕੀਤੀ। ਅਸੀਂ ਆਪਣੇ ਕੁਝ ਕੰਮਾਂ 'ਤੇ ਵੀ ਚਰਚਾ ਕੀਤੀ ਜੋ ਕਿ ਅਸੀਂ ਪੂਰੇ ਕੀਤੇ ਹਨ।

ਪਿਛਲੀ ਖ਼ਬਰ ਟਰੱਕ 'ਚੋਂ 561 ਪੈਕੇਟ ਗਾਂਜੇ ਦੇ ਬਰਾਮਦ, 2 ਵਿਅਕਤੀ ਗ੍ਰਿਫਤਾਰ ਅਗਲੀ ਖ਼ਬਰ ਜੰਗਾਂ ਮਨੋਬਲ, ਅਨੁਸ਼ਾਸਨ ਤੇ ਇਕਸਾਰ ਤਿਆਰੀ ਨਾਲ ਜਿੱਤੀਆਂ ਜਾਂਦੀਆਂ ਹਨ - ਰਾਜਨਾਥ ਸਿੰਘ