23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2025

ਅੰਮ੍ਰਿਤਸਰ ਪੁਲਿਸ ਵਲੋਂ 2 ਹੈਂਡ ਗ੍ਰੇਨੇਡ ਸਮੇਤ ਇਕ ਕਾਬੂ

ਚੰਡੀਗੜ੍ਹ, 3 ਅਕਤੂਬਰ- ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਤਰਨਤਾਰਨ ਦੇ ਰਹਿਣ ਵਾਲੇ ਰਵਿੰਦਰ ਸਿੰਘ ਉਰਫ਼ ਰਵੀ ਨੂੰ ਗ੍ਰਿਫ਼ਤਾਰ ਕਰਕੇ 2 ਹੈਂਡ ਗ੍ਰੇਨੇਡ...

ਅਜੀਤ ਡੈਸਕ 03-10-2025

ਚੰਡੀਗੜ੍ਹ, 3 ਅਕਤੂਬਰ- ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਤਰਨਤਾਰਨ ਦੇ ਰਹਿਣ ਵਾਲੇ ਰਵਿੰਦਰ ਸਿੰਘ ਉਰਫ਼ ਰਵੀ ਨੂੰ ਗ੍ਰਿਫ਼ਤਾਰ ਕਰਕੇ 2 ਹੈਂਡ ਗ੍ਰੇਨੇਡ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਾਕਿਸਤਾਨ ਦੇ ਆਈ.ਐਸ.ਆਈ (ਇੰਟਰ-ਸਰਵਿਸਿਜ਼ ਇੰਟੈਲੀਜੈਂਸ) ਏਜੰਟਾਂ ਦੇ ਸੰਪਰਕ ਵਿਚ ਸੀ ਅਤੇ ਉਸ ਨੂੰ ਇਹ ਖੇਪ ਸਰਹੱਦ ਪਾਰ ਤੋਂ ਪ੍ਰਾਪਤ ਹੋਈ ਸੀ।

ਥਾਣਾ ਘਰਿੰਡਾ ਅੰਮ੍ਰਿਤਸਰ ਵਿਖੇ ਐਫ਼.ਆਈ.ਆਰ ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਵਲੋਂ ਸਾਂਝੀ ਕੀਤੀ ਗਈ ਹੈ।

 

ਪਿਛਲੀ ਖ਼ਬਰ ਭਾਰਤ-ਵੈਸਟ ਇੰਡੀਜ਼ ਪਹਿਲਾ ਟੈਸਟ : ਭਾਰਤ ਦੀ ਚੌਥੀ ਵਿਕਟ ਡਿਗੀ, ਕੇ.ਐਲ. ਰਾਹੁਲ 100 ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਸੋਨਮ ਵਾਂਗਚੁਕ ਦੀ ਪਤਨੀ ਪੁੱਜੀ ਸੁਪਰੀਮ ਕੋਰਟ, ਪਤੀ ਦੀ ਗਿ੍ਫ਼ਤਾਰੀ ਨੂੰ ਦਿੱਤੀ ਚੁਣੌਤੀ