24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2025

ਨੌਜਵਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

ਪੰਜਗਰਾਈਂ ਕਲਾਂ, (ਫ਼ਿਰੋਜ਼ਪੁਰ), 4 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਇਥੋਂ ਨੇੜਲੇ ਪਿੰਡ ਔਲਖ ਦੇ ਨੌਜਵਾਨ ਵਲੋਂ ਦਰੱਖਤ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਦੁਖਦਾਈ....

ਅਜੀਤ ਡੈਸਕ 04-10-2025

ਪੰਜਗਰਾਈਂ ਕਲਾਂ, (ਫ਼ਿਰੋਜ਼ਪੁਰ), 4 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਇਥੋਂ ਨੇੜਲੇ ਪਿੰਡ ਔਲਖ ਦੇ ਨੌਜਵਾਨ ਵਲੋਂ ਦਰੱਖਤ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਦੁਖਦਾਈ ਖ਼ਬਰ ਮਿਲੀ ਹੈ। ਸਾਬਕਾ ਪੰਚ ਅਸੀਮਤ ਸਿੰਘ ਔਲਖ ਅਨੁਸਾਰ ਜਸਪ੍ਰੀਤ ਸਿੰਘ ਉਰਫ਼ ਗਾਂਧੀ (22) ਪੁੱਤਰ ਗੁਰਨਾਮ ਸਿੰਘ ਨੇ ਦੇਰ ਰਾਤ ਆਪਣੀ ਹੀ ਕ਼ਮੀਜ਼ ਦਾ ਫੰਦ ਬਣਾ ਦਰੱਖ਼ਤ ਨਾਲ਼ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈਣ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਪਿਛਲੀ ਖ਼ਬਰ ਮੈਂਬਰ ਪੰਚਾਇਤ ਵਲੋਂ ਕਿਸਾਨ ਆਗੂ ’ਤੇ ਹਮਲਾ ਅਗਲੀ ਖ਼ਬਰ ਅਦਾਕਾਰਾ ਰਸ਼ਮੀਕਾ ਮੰਦਾਨਾ ਤੇ ਅਦਾਕਾਰ ਵਿਜੇ ਦੇਵਰਕੋਂਡਾ ਦੀ ਹੋਈ ਮੰਗਣੀ- ਸੂਤਰ