24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2025

ਭਾਰਤ ਨੇ ਪਹਿਲੇ ਟੈਸਟ 'ਚ ਵੈਸਟਇੰਡੀਜ਼ ਨੂੰ ਇਕ ਪਾਰੀ ਤੇ 140 ਦੌੜਾਂ ਨਾਲ ਹਰਾਇਆ

ਅਹਿਮਦਾਬਾਦ, 4 ਅਕਤੂਬਰ-ਅੱਜ ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ...

ਅਜੀਤ ਡੈਸਕ 04-10-2025

ਅਹਿਮਦਾਬਾਦ, 4 ਅਕਤੂਬਰ-ਅੱਜ ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਖੇਡੇ ਗਏ ਪਹਿਲੇ ਟੈਸਟ ਮੈਚ ਦਾ ਤੀਜਾ ਦਿਨ ਸੀ। ਪਹਿਲੀ ਪਾਰੀ ਵਿਚ ਵੱਡੀ ਲੀਡ ਲੈਣ ਤੋਂ ਬਾਅਦ, ਭਾਰਤੀ ਟੀਮ ਨੇ ਦੂਜੀ ਪਾਰੀ ਵਿਚ ਵੈਸਟਇੰਡੀਜ਼ ਨੂੰ ਸਿਰਫ਼ ਦੋ ਸੈਸ਼ਨਾਂ ਵਿਚ ਹੀ ਆਊਟ ਕਰ ਦਿੱਤਾ ਤੇ ਵੈਸਟਇੰਡੀਜ਼ ਨੂੰ ਇਕ ਪਾਰੀ ਤੇ 140 ਦੌੜਾਂ ਨਾਲ ਹਰਾ ਦਿੱਤਾ। 2 ਮੈਚਾਂ ਦੀ ਟੈਸਟ ਲੜੀ ਵਿਚ 1-0 ਦੀ ਬੜ੍ਹਤ ਬਣਾ ਲਈ ਹੈ।

ਪਿਛਲੀ ਖ਼ਬਰ ਰਜਿੰਦਰ ਗੁਪਤਾ ਨੂੰ ਰਾਜਸਭਾ ਭੇਜ ਸਕਦੀ ਹੈ ‘ਆਪ’- ਸੂਤਰ ਅਗਲੀ ਖ਼ਬਰ ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ