24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2025

ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਥਾਣਾ ਬਿਆਸ ਦੀ ਪੁਲਿਸ ਨੂੰ ਇਕ...

ਅਜੀਤ ਡੈਸਕ 04-10-2025

ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਥਾਣਾ ਬਿਆਸ ਦੀ ਪੁਲਿਸ ਨੂੰ ਇਕ ਅਣਪਛਾਤੇ ਵਿਅਕਤੀ ਜਿਸ ਦੀ ਲਾਸ਼ ਥਾਣਾ ਬਿਆਸ ਦੇ ਏਰੀਏ ਵਿਚੋਂ ਮਿਲੀ ਹੈ, ਦੀ ਗਰਦਨ ਉਤੇ ਇਕ ਸਾਈਡ ਉਤੇ ਟੈਟੂ ਅਤੇ ਅੰਗਰੇਜ਼ੀ ਵਿਚ ਗਰਦਨ ਇਕ ਸਾਈਡ ਉਤੇ ਹੈਪੀ ਤੇ ਇਕ ਸਾਈਡ ਉਤੇ ਗੋਪੀ ਲਿਖਿਆ ਹੈ। ਲਾਸ਼ ਦੀ ਫੋਰੀ ਤੌਰ ਉਤੇ ਕੋਈ ਪਛਾਣ ਨਹੀਂ ਹੋ ਸਕੀ। ਲਾਸ਼ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਰੱਖਿਆ ਗਿਆ ਹੈ। 

ਪਿਛਲੀ ਖ਼ਬਰ ਹਲਕਾ ਵਿਧਾਇਕ ਕੁਲਦੀਪ ਧਾਲੀਵਾਲ ਤੇ ਡੀ.ਸੀ. ਵਲੋਂ ਰਾਵੀ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਅਗਲੀ ਖ਼ਬਰ ਆਸਟ੍ਰੇਲੀਆ ਦੌਰੇ ਲਈ 3 ਦਿਨਾਂ ਲੜੀ ਦਾ ਐਲਾਨ, ਸ਼ੁਭਮਨ ਗਿੱਲ ਨੂੰ ਮਿਲੀ ਕਪਤਾਨੀ