24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2025

ਰਾਜਨੀਤਿਕ ਆਗੂ ਸੁਖਵਿੰਦਰ ਸਿੰਘ ਕਲਕੱਤਾ ਦੀ ਗੋਲੀਆਂ ਮਾਰ ਕੇ ਹੱਤਿਆ

ਸ਼ਹਿਣਾ, 4 ਅਕਤੂਬਰ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਸ਼ਹਿਣਾ ਦੇ ਸਾਬਕਾ ਪੰਚ ਅਤੇ ਪ੍ਰਸਿੱਧ ਰਾਜਨੀਤਿਕ...

ਅਜੀਤ ਡੈਸਕ 04-10-2025

ਸ਼ਹਿਣਾ, 4 ਅਕਤੂਬਰ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਸ਼ਹਿਣਾ ਦੇ ਸਾਬਕਾ ਪੰਚ ਅਤੇ ਪ੍ਰਸਿੱਧ ਰਾਜਨੀਤਿਕ ਆਗੂ ਸੁਖਵਿੰਦਰ ਸਿੰਘ ਕਲਕੱਤਾ ਦੀ ਬੱਸ ਸਟੈਂਡ ਸ਼ਹਿਣਾ ਵਿਖੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਇਕ ਵਿਅਕਤੀ ਜੋ ਕਿ ਕਾਰ ਉੱਪਰ ਬੱਸ ਸਟੈਂਡ ਸ਼ਹਿਣਾ ਵਿਖੇ ਆਇਆ ਸੀ, ਨੇ ਸੁਖਵਿੰਦਰ ਸਿੰਘ ਕਲਕੱਤਾ ਉੱਪਰ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਿਆ। ਸੁਖਵਿੰਦਰ ਸਿੰਘ ਕਲਕੱਤਾ ਦੀ ਮਾਤਾ ਬੀਬੀ ਮਲਕੀਤ ਕੌਰ ਗ੍ਰਾਮ ਪੰਚਾਇਤ ਸ਼ਹਿਣਾ ਦੇ ਸਰਪੰਚ ਰਹਿ ਚੁੱਕੇ ਹਨ। 

ਪਿਛਲੀ ਖ਼ਬਰ ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਜੰਡਿਆਲਾ ਗੁਰੂ ਪੁੱਜਣ 'ਤੇ ਨਿੱਘਾ ਸਵਾਗਤ ਅਗਲੀ ਖ਼ਬਰ ਪਿੰਡ ਮਾੜੀ ਮੁਸਤਫਾ ਵਿਖੇ ਸੁਨਿਆਰੇ ਦੀ ਦੁਕਾਨ 'ਤੇ ਚਲਾਈਆਂ ਗੋਲੀਆਂ