ਚੰਡੀਗੜ੍ਹ, 4 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਨੇ ਉੱਘੇ ਸਨਅਤਕਾਰ ਤੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਵਲੋਂ ਪੰਜਾਬ ਆਰਥਿਕ ਨੀਤੀ ਅਤੇ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਰਜਿੰਦਰ ਗੁਪਤਾ ਨੇ ਅੱਜ ਸਵੇਰੇ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਸੂਤਰਾਂ ਮੁਤਾਬਕ ਰਜਿੰਦਰ ਗੁਪਤਾ ਨੂੰ ਰਾਜ ਸਭਾ ਭੇਜਣ ਦੀਆਂ ਤਿਆਰੀਆਂ ਹਨ, ਜਿਸ ਦੇ ਚਲਦਿਆਂ ਉਨ੍ਹਾਂ ਆਪਣੇ ਇਨ੍ਹਾਂ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਹੈ।
ਤਾਜ਼ਾ ਖ਼ਬਰਾਂ
Free
ਪੰਜਾਬ ਸਰਕਾਰ ਨੇ ਰਜਿੰਦਰ ਗੁਪਤਾ ਵਲੋਂ ਦਿੱਤਾ ਅਸਤੀਫ਼ਾ ਕੀਤਾ ਮਨਜ਼ੂਰ
ਚੰਡੀਗੜ੍ਹ, 4 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਸਰਕਾਰ ਨੇ ਉੱਘੇ ਸਨਅਤਕਾਰ ਤੇ ਟਰਾਈਡੈਂਟ ਗਰੁੱਪ ਦੇ...
ਅਜੀਤ ਡੈਸਕ
04-10-2025