26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2025

ਆਈਸੀਸੀ ਮਹਿਲਾ ਵਿਸ਼ਵ ਕੱਪ ਵਿਚ ਭਾਰਤ ਅਤੇ ਪਾਕਿਸਤਾਨ ਦਰਮਿਆਨ ਮੁਕਾਬਲਾ ਅੱਜ

ਕੋਲੰਬੋ, 5 ਅਕਤੂਬਰ - ਆਈਸੀਸੀ ਮਹਿਲਾ ਵਿਸ਼ਵ ਕੱਪ ਵਿਚ ਅੱਜ ਸ਼੍ਰੀਲੰਕਾ ਦੇ ਕੋਲੰਬੋ ਵਿਖੇ ਭਾਰਤ ਦਾ ਮੁਕਾਬਲਾ ਪਾਕਿਸਤਾਨ ਨਾਲ ਹੋਣ ਜਾ ਰਿਹਾ ਹੈ। ਮੈਚ ਨੂੰ ਲੈ ਕੇ ਕ੍ਰਿਕਟ ਪ੍ਰੇਮੀ ਕਾਫੀ ਉਤਸ਼ਾਹਿਤ...

ਅਜੀਤ ਡੈਸਕ 05-10-2025

ਕੋਲੰਬੋ, 5 ਅਕਤੂਬਰ - ਆਈਸੀਸੀ ਮਹਿਲਾ ਵਿਸ਼ਵ ਕੱਪ ਵਿਚ ਅੱਜ ਸ਼੍ਰੀਲੰਕਾ ਦੇ ਕੋਲੰਬੋ ਵਿਖੇ ਭਾਰਤ ਦਾ ਮੁਕਾਬਲਾ ਪਾਕਿਸਤਾਨ ਨਾਲ ਹੋਣ ਜਾ ਰਿਹਾ ਹੈ। ਮੈਚ ਨੂੰ ਲੈ ਕੇ ਕ੍ਰਿਕਟ ਪ੍ਰੇਮੀ ਕਾਫੀ ਉਤਸ਼ਾਹਿਤ ਹਨ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ ਲਈ ਕ੍ਰਿਕਟ ਪ੍ਰੇਮੀ ਪ੍ਰਾਰਥਨਾ ਦੇ ਨਾਲ ਹਵਨ ਕਰ ਰਹੇ ਹਨ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ 8 ਅਕਤੂਬ ਨੂੰ ਕਰਨਗੇ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਅਗਲੀ ਖ਼ਬਰ ਖ਼ਰਾਬ ਮੌਸਮ ਨੇ ਵਧਾਈ ਕਿਸਾਨਾਂ ਦੀ ਚਿੰਤਾ