26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2025

ਅੱਜ ਵੀ ਖੋਲ੍ਹੇ ਗਏ ਭਾਖੜਾ ਡੈਮ ਦੇ ਫਲੱਡ ਗੇਟ

ਨੰਗਲ, 5 ਅਕਤੂਬਰ - ਭਿਆਨਕ ਹੜ੍ਹਾਂ ਦੀ ਮਾਰ 'ਚੋਂ ਉੱਭਰ ਰਹੇ ਪੰਜਾਬ ਨੂੰ ਮੁੜ ਹੜ੍ਹਾਂ ਦਾ ਖ਼ੌਫ਼ ਸਤਾਉਣ ਲੱਗ ਪਿਆ ਹੈ | ਭਾਖੜਾ ਡੈਮ ਦੇ ਫਲੱਡ ਗੇਟ ਅੱਜ ਵੀ ਖੋਲ੍ਹੇ ਗਏ ਹਨ। 2-2 ਫੁੱਟ ਤੱਕ ਫਲੱਡ ਗੇਟ ਖੋਲ੍ਹੇ ਗਏ...

ਅਜੀਤ ਡੈਸਕ 05-10-2025

 ਨੰਗਲ, 5 ਅਕਤੂਬਰ - ਭਿਆਨਕ ਹੜ੍ਹਾਂ ਦੀ ਮਾਰ 'ਚੋਂ ਉੱਭਰ ਰਹੇ ਪੰਜਾਬ ਨੂੰ ਮੁੜ ਹੜ੍ਹਾਂ ਦਾ ਖ਼ੌਫ਼ ਸਤਾਉਣ ਲੱਗ ਪਿਆ ਹੈ | ਭਾਖੜਾ ਡੈਮ ਦੇ ਫਲੱਡ ਗੇਟ ਅੱਜ ਵੀ ਖੋਲ੍ਹੇ ਗਏ ਹਨ। 2-2 ਫੁੱਟ ਤੱਕ ਫਲੱਡ ਗੇਟ ਖੋਲ੍ਹੇ ਗਏ ਹਨ। ਭਾਖੜਾ ਡੈਮ 'ਚ ਪਾਣੀ ਦਾ ਪੱਧਰ 1671.40 ਫੁੱਟ ''ਤੇ ਹੈ। ਡੈਮ ਤੋਂ 40,964 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।  ਬੀ. ਬੀ. ਐਮ. ਬੀ. ਨੇ ਅਹਿਤਿਆਤੀ ਕਦਮ ਵਜੋਂ ਭਾਖੜਾ ਡੈਮ ਦੇ ਫਲੱਡ ਗੇਟ ਨੂੰ 2-2 ਫੁੱਟ ਤੱਕ ਖੋਲ੍ਹਣ ਦਾ ਫ਼ੈਸਲਾ ਲਿਆ ਹੈ | ਇਹ ਫ਼ੈਸਲਾ ਮੌਸਮ ਵਿਭਾਗ ਵਲੋਂ ਅਗਲੇ ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਦੀ ਚੇਤਾਵਨੀ ਦੇ ਬਾਅਦ ਲਿਆ ਗਿਆ ਹੈ |

ਪਿਛਲੀ ਖ਼ਬਰ ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਐੱਨ.ਆਈ.ਏ. ਵਲੋਂ ਚਾਰ ਦੋਸ਼ੀਆਂ ਖ਼ਿਲਾਫ਼ ਚਾਰਜਸ਼ੀਟ ਦ... ਅਗਲੀ ਖ਼ਬਰ ਰੂਸ ਵਲੋਂ ਯੂਕਰੇਨ ਦੀਆਂ ਰੇਲਗੱਡੀਆਂ 'ਤੇ ਹਮਲਾ, 1 ਦੀ ਮੌਤ-30 ਜ਼ਖਮੀ