25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2025

ਖੰਘ ਵਾਲੀ ਦਵਾਈ ਦੀ ਤਰਕਸੰਗਤ ਵਰਤੋਂ ਅਤੇ ਦਵਾਈਆਂ ਦੀ ਗੁਣਵੱਤਾ ਬਾਰੇ ਕੇਂਦਰੀ ਸਿਹਤ ਸਕੱਤਰ ਕਰਨਗੇ ਵੀਡੀਓ ਕਾਨਫ਼ਰੰਸ

ਨਵੀਂ ਦਿੱਲੀ, 5 ਅਕਤੂਬਰ - ਸੂਤਰਾਂ ਅਨੁਸਾਰ ਕੇਂਦਰੀ ਸਿਹਤ ਸਕੱਤਰ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ - ਪ੍ਰਮੁੱਖ ਸਕੱਤਰਾਂ/ਸਿਹਤ ਸਕੱਤਰਾਂ ਅਤੇ ਡਰੱਗ ਕੰਟਰੋਲਰਾਂ ਨਾਲ ਖੰਘ ਦੇ ਖੰਘ ਵਾਲੀ ਦਵਾਈ ਦੀ...

ਅਜੀਤ ਡੈਸਕ 05-10-2025

 ਨਵੀਂ ਦਿੱਲੀ, 5 ਅਕਤੂਬਰ - ਸੂਤਰਾਂ ਅਨੁਸਾਰ ਕੇਂਦਰੀ ਸਿਹਤ ਸਕੱਤਰ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ - ਪ੍ਰਮੁੱਖ ਸਕੱਤਰਾਂ/ਸਿਹਤ ਸਕੱਤਰਾਂ ਅਤੇ ਡਰੱਗ ਕੰਟਰੋਲਰਾਂ ਨਾਲ ਖੰਘ ਵਾਲੀ ਦਵਾਈ ਦੀ ਤਰਕਸੰਗਤ ਵਰਤੋਂ ਅਤੇ ਦਵਾਈਆਂ ਦੀ ਗੁਣਵੱਤਾ ਬਾਰੇ ਵੀਡੀਓ ਕਾਨਫ਼ਰੰਸ ਕਰਨਗੇ।

ਪਿਛਲੀ ਖ਼ਬਰ ਮੱਧ ਪ੍ਰਦੇਸ਼ : ਖੰਘ ਦੀ ਦਵਾਈ ਪੀਣ ਕਾਰਨ 10 ਬੱਚਿਆਂ ਦੀ ਮੌਤ ਅਗਲੀ ਖ਼ਬਰ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਵਾਲੀ ਏਅਰ ਇੰਡੀਆ ਉਡਾਣ ਦੀ ਐਮਰਜੈਂਸੀ ਲੈਂਡਿੰਗ