25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2025

ਪ੍ਰਧਾਨ ਮੰਤਰੀ ਮੋਦੀ ਵਲੋਂ ਦਾਰਜੀਲਿੰਗ ਵਿਚ ਪੁਲ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ

ਨਵੀਂ ਦਿੱਲੀ, 5 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਰਜੀਲਿੰਗ ਵਿਚ ਇਕ ਪੁਲ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ ਹੈ।ਟਵੀਟ ਕਰ ਪ੍ਰਧਾਨ ਮੰਤਰੀ ਨੇ ਕਿਹਾ, "...ਭਾਰੀ ਬਾਰਸ਼ ਅਤੇ ਜ਼ਮੀਨ ਖਿਸਕਣ...

ਅਜੀਤ ਡੈਸਕ 05-10-2025

ਨਵੀਂ ਦਿੱਲੀ, 5 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਰਜੀਲਿੰਗ ਵਿਚ ਇਕ ਪੁਲ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ ਹੈ।ਟਵੀਟ ਕਰ ਪ੍ਰਧਾਨ ਮੰਤਰੀ ਨੇ ਕਿਹਾ, "...ਭਾਰੀ ਬਾਰਸ਼ ਅਤੇ ਜ਼ਮੀਨ ਖਿਸਕਣ ਦੇ ਮੱਦੇਨਜ਼ਰ ਦਾਰਜੀਲਿੰਗ ਅਤੇ ਆਸ ਪਾਸ ਦੇ ਖੇਤਰਾਂ ਦੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਅਸੀਂ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ,।

ਪਿਛਲੀ ਖ਼ਬਰ ਅਮਰੀਕਾ ਦੀ ਸੰਸਥਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵੰਡੀਆਂ ਲੋੜੀਂਦੀਆਂ ਚੀਜ਼ਾਂ ਅਗਲੀ ਖ਼ਬਰ ਦੁਸਹਿਰੇ ਵਾਲੇ ਦਿਨ ਤੋਂ ਲਾਪਤਾ ਨੌਜਵਾਨ ਦੀ ਮਿਲੀ ਲਾਸ਼