25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅਧਿਆਪਕਾਂ ਦਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਿਆ ਤੇ ਭਾਈ ਜੈਤਾ ਜੀ ਮਿਊਜ਼ੀਅਮ...

ਅਜੀਤ ਡੈਸਕ 05-10-2025

ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਿਆ ਤੇ ਭਾਈ ਜੈਤਾ ਜੀ ਮਿਊਜ਼ੀਅਮ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 71 ਅਧਿਆਪਕਾਂ ਨੂੰ ਸਨਮਾਨਿਤ ਕੀਤਾ।

ਪਿਛਲੀ ਖ਼ਬਰ ਨਗਰ ਪੰਚਾਇਤ ਨਡਾਲਾ ਦੇ ਮੀਤ ਪ੍ਰਧਾਨ ਸੰਦੀਪ ਪਸਰੀਚਾ ਨੂੰ ਨਡਾਲਾ ਪੁਲਿਸ ਨੇ ਕੀਤਾ ਗ੍ਰਿਫਤਾਰ ਅਗਲੀ ਖ਼ਬਰ ਭਾਰੀ ਝੱਖੜ ਅਤੇ ਮੀਂਹ ਨਾਲ਼ ਧਰਤੀ 'ਤੇ ਵਿਛੀਆਂ ਫ਼ਸਲਾਂ