24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2025

ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਹੋਈ ਮੌਤ

ਕਪੂਰਥਲਾ, 5 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ...

ਅਜੀਤ ਡੈਸਕ 05-10-2025

ਕਪੂਰਥਲਾ,  5 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਸ਼ੇਖਰ ਨੇ ਦੱਸਿਆ ਕਿ ਸਵਰਨ ਪੁੱਤਰ ਮੁਨਸ਼ੀ ਰਾਮ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ |

ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿਚਲੇ ਮੁਰਦਾ ਘਰ ਵਿਖੇ ਰਖਵਾ ਕੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਮੱਲ੍ਹੀਆਂ 'ਚ ਨਿੱਜੀ ਰੰਜਿਸ਼ ਕਾਰਨ ਗੋਲੀ ਮਾਰ ਕੇ ਕੀਤਾ ਫੱਟੜ ਅਗਲੀ ਖ਼ਬਰ ਮਹਿਲਾ ਵਿਸ਼ਵ ਕੱਪ: ਟੀਮ ਇੰਡੀਆ 50 ਓਵਰਾਂ 'ਚ ਆਲ ਆਊਟ, ਪਾਕਿਸਤਾਨ ਨੂੰ ਮਿਲਿਆ 248 ਦੌੜਾਂ ਦਾ ਟੀਚਾ