23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2025

ਚੋਣ ਕਮਿਸ਼ਨ ਵਲੋਂ ਪ੍ਰੈਸ ਕਾਨਫਰੰਸ ਸ਼ੁਰੂ

ਨਵੀਂ ਦਿੱਲੀ, 6 ਅਕਤੂਬਰ-ਭਾਰਤ ਚੋਣ ਕਮਿਸ਼ਨ 2025 ਬਿਹਾਰ ਵਿਧਾਨ ਸਭਾ ਚੋਣਾਂ ਲਈ ਚੋਣ ਸਮਾਂ-ਸਾਰਣੀ...

ਅਜੀਤ ਡੈਸਕ 06-10-2025

ਨਵੀਂ ਦਿੱਲੀ, 6 ਅਕਤੂਬਰ-ਭਾਰਤ ਚੋਣ ਕਮਿਸ਼ਨ 2025 ਬਿਹਾਰ ਵਿਧਾਨ ਸਭਾ ਚੋਣਾਂ ਲਈ ਚੋਣ ਸਮਾਂ-ਸਾਰਣੀ ਦਾ ਐਲਾਨ ਕਰਨ ਲਈ ਤਿਆਰ ਹੈ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਕਿ ਅੱਜ ਅਸੀਂ ਬਿਹਾਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਅਤੇ ਇਸ ਲਈ ਚੋਣ ਕਮਿਸ਼ਨ ਦੀਆਂ ਤਿਆਰੀਆਂ ਦਾ ਐਲਾਨ ਕਰਨ ਜਾ ਰਹੇ ਹਾਂ। ਇਸ ਸੰਬੰਧੀ ਪ੍ਰੈਸ ਕਾਨਫਰੰਸ ਸ਼ੁਰੂ ਕੀਤੀ ਗਈ ਹੈ।

ਪਿਛਲੀ ਖ਼ਬਰ ਤਰਨਤਾਰਨ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ ਅਗਲੀ ਖ਼ਬਰ ਇਮਿਊਨ ਸਿਸਟਮ ਨੂੰ ਬਿਹਤਰ ਢੰਗ ਨਾਲ ਸਮਝਣ ਦੀ ਆਪਣੀ ਖੋਜ ਲਈ ਤਿੰਨ ਵਿਗਿਆਨੀਆਂ ਨੂੰ ਮੈਡੀਸਨ ਵਿਚ ਨੋਬਲ ਪੁਰਸਕਾਰ