24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2025

ਵਿਧਾਇਕਾ ਭਰਾਜ ਵਲੋਂ ਪਿੰਡ ਘਰਾਚੋਂ ਤੇ ਮੰਗਵਾਲ 'ਚ 64 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ

ਸੰਗਰੂਰ, ਭਵਾਨੀਗੜ੍ਹ, 6 ਅਕਤੂਬਰ (ਧੀਰਜ ਪਸ਼ੋਰੀਆ, ਰਣਧੀਰ ਸਿੰਘ ਫੱਗੂਵਾਲਾ)-ਨਰਿੰਦਰ ਕੌਰ ਭਰਾਜ ਵਿਧਾਇਕਾ...

ਅਜੀਤ ਡੈਸਕ 06-10-2025

ਸੰਗਰੂਰ, ਭਵਾਨੀਗੜ੍ਹ,  6 ਅਕਤੂਬਰ (ਧੀਰਜ ਪਸ਼ੋਰੀਆ, ਰਣਧੀਰ ਸਿੰਘ ਫੱਗੂਵਾਲਾ)-ਨਰਿੰਦਰ ਕੌਰ ਭਰਾਜ ਵਿਧਾਇਕਾ ਸੰਗਰੂਰ ਵਲੋਂ ਹਲਕਾ ਸੰਗਰੂਰ ਅਧੀਨ ਪਿੰਡ ਘਰਾਚੋਂ ਵਿਖੇ 24.00 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰ ਅਤੇ ਪਿੰਡ ਮੰਗਵਾਲ ਵਿਖੇ 40.00 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਪੰਚਾਇਤ ਘਰ ਦਾ ਉਦਘਾਟਨ ਕੀਤਾ ਗਿਆ। ਵਿਧਾਇਕਾ ਭਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਵਿਚ ਜਿਵੇਂ ਯਾਦਗਾਰੀ ਗੇਟ, ਖੇਡ ਸਟੇਡੀਅਮ, ਕਮਿਊਨਿਟੀ ਹਾਲ ਅਤੇ ਹੋਰ ਵਿਕਾਸ ਕੰਮ ਚੱਲ ਰਹੇ ਹਨ। 

ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਸੁਪਰਡੈਂਟ 40,000 ਰਿਸ਼ਵਤ ਲੈਂਦਾ ਗ੍ਰਿਫ਼ਤਾਰ ਅਗਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 2 ਹੋਰ ਹੈਂਡ ਗ੍ਰਨੇਡ ਬਰਾਮਦ