24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2025

ਬਿਲਾਸਪੁਰ ਹਾਦਸਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੁਆਵਜ਼ੇ ਦਾ ਐਲਾਨ

ਨਵੀਂ ਦਿੱਲੀ, 7 ਅਕਤੂਬਰ-ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ...

ਅਜੀਤ ਡੈਸਕ 07-10-2025

ਨਵੀਂ ਦਿੱਲੀ, 7 ਅਕਤੂਬਰ-ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿਚ ਇਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਇਸ ਮੁਸ਼ਕਿਲ ਸਮੇਂ ਦੌਰਾਨ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। 

ਪਿਛਲੀ ਖ਼ਬਰ ਬਿਲਾਸਪੁਰ ਹਾਦਸਾ : ਪਿੰਡ ਫਗੋਗ ਦੇ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ ਅਗਲੀ ਖ਼ਬਰ ਰਾਣਾ ਸੋਢੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ