23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2025

ਰਾਜਵੀਰ ਜਵੰਦਾ ਦੀ ਮੌਤ ’ਤੇ ਪ੍ਰਤਾਪ ਸਿੰਘ ਬਾਜਵਾ ਵਲੋਂ ਦੁੱਖ ਪ੍ਰਗਟ

ਚੰਡੀਗੜ੍ਹ, 8 ਅਕਤੂਬਰ- ਰਾਜਵੀਰ ਜਵੰਦਾ ਦੀ ਮੌਤ ’ਤੇ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ ਰਾਜਵੀਰ ਜਵੰਦਾ ਦੇ ਬੇਵਕਤੀ ਦਿਹਾਂਤ...

ਅਜੀਤ ਡੈਸਕ 08-10-2025

ਚੰਡੀਗੜ੍ਹ, 8 ਅਕਤੂਬਰ- ਰਾਜਵੀਰ ਜਵੰਦਾ ਦੀ ਮੌਤ ’ਤੇ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ ਰਾਜਵੀਰ ਜਵੰਦਾ ਦੇ ਬੇਵਕਤੀ ਦਿਹਾਂਤ ਬਾਰੇ ਸੁਣ ਕੇ ਦਿਲ ਦੁਖੀ ਹੋ ਗਿਆ। ਕਈ ਦਿਨਾਂ ਦੇ ਬਹਾਦਰ ਸੰਘਰਸ਼ ਤੋਂ ਬਾਅਦ, ਉਹ ਸਾਨੂੰ ਬਹੁਤ ਜਲਦੀ ਛੱਡ ਕੇ ਚਲੇ ਗਏ। ਉਨ੍ਹਾਂ ਕਿਹਾ ਕਿ ਤੁਹਾਡੀ ਰੂਹਾਨੀ ਆਵਾਜ਼ ਅਤੇ ਜੀਵੰਤ ਆਤਮਾ ਸਾਡੇ ਦਿਲਾਂ ਵਿਚ ਹਮੇਸ਼ਾ ਲਈ ਗੂੰਜਦੀ ਰਹੇਗੀ।

ਪਿਛਲੀ ਖ਼ਬਰ ਰਾਜਵੀਰ ਦੇ ਦਿਹਾਂਤ ਤੋਂ ਹਾਂ ਦੁਖੀ- ਰਾਜਾ ਵੜਿੰਗ ਅਗਲੀ ਖ਼ਬਰ ਯੂ.ਪੀ. : ਸਕਾਰਪੀਓ ਦੇ ਤਲਾਅ ਵਿਚ ਡਿੱਗਣ ਕਾਰਨ 4 ਮੌਤਾਂ