23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2025

ਰਾਜਵੀਰ ਦੀ ਬੇਵਕਤੀ ਮੌਤ ਬਾਰੇ ਜਾਣ ਕੇ ਹੋਇਆ ਬਹੁਤ ਦੁੱਖ- ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 8 ਅਕਤੂਬਰ- ਰਾਜਵੀਰ ਜਵੰਦਾ ਦੀ ਮੌਤ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜਵੀਰ ਜਵੰਦਾ ਦੀ ਬੇਵਕਤੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੀ ਰੂਹਾਨੀ ਆਵਾਜ਼...

ਅਜੀਤ ਡੈਸਕ 08-10-2025

ਚੰਡੀਗੜ੍ਹ, 8 ਅਕਤੂਬਰ- ਰਾਜਵੀਰ ਜਵੰਦਾ ਦੀ ਮੌਤ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜਵੀਰ ਜਵੰਦਾ ਦੀ ਬੇਵਕਤੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੀ ਰੂਹਾਨੀ ਆਵਾਜ਼ ਅਤੇ ਜਨੂੰਨ ਨੇ ਕਈ ਜ਼ਿੰਦਗੀਆਂ ਨੂੰ ਛੂਹ ਲਿਆ। ਇਸ ਦੁੱਖ ਦੀ ਘੜੀ ਵਿਚ ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।

ਪਿਛਲੀ ਖ਼ਬਰ ਰਾਜਵੀਰ ਜਵੰਦਾ ਦੀ ਮੌਤ 'ਤੇ ਗਨੀਵ ਕੌਰ ਮਜੀਠੀਆ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਪੰਜਾਬ ਦੇ ਹਰ ਦਿਲ ’ਚ ਧੜਕਦੀ ਰਹੇਗੀ ਰਾਜਵੀਰ ਦੀ ਆਵਾਜ਼- ਮਨੀਸ਼ ਸਿਸੋਦੀਆ