23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2025

ਬਿਜਲੀ ਸਿਸਟਮ ਦੇ ਸੁਧਾਰ ਲਈ ਕਰੋੜਾਂ ਦੇ ਕੰਮਾਂ ਦਾ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਕੀਤਾ ਉਦਘਾਟਨ

ਮਲੇਰਕੋਟਲਾ, 8 ਅਕਤੂਬਰ (ਮੁਹੰਮਦ ਹਨੀਫ਼ ਥਿੰਦ )- ਵਿਧਾਇਕ ਮਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਅੱਜ ਬਿਜਲੀ ਦਫ਼ਤਰ ਸੱਟਾ ਚੌਂਕ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਅਜੀਤ ਡੈਸਕ 08-10-2025

ਮਲੇਰਕੋਟਲਾ, 8 ਅਕਤੂਬਰ (ਮੁਹੰਮਦ ਹਨੀਫ਼ ਥਿੰਦ )- ਵਿਧਾਇਕ ਮਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਅੱਜ ਬਿਜਲੀ ਦਫ਼ਤਰ ਸੱਟਾ ਚੌਂਕ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ, ਅਗਵਾਈ ਅਤੇ ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਸਰਗਰਮ ਸੇਧ ਅਧੀਨ ਪੰਜਾਬ ਵਿਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਸਹੀ ਕਰਨ ਲਈ 1540 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਬਿਜਲੀ ਸਿਸਟਮ ਦੇ ਸੁਧਾਰ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ। ਕਿੲਸ ਵਿਚ ਵੰਡ ਜ਼ੋਨ ਦੱਖਣ ਅਧੀਨ ਪੈਂਦੇ ਜ਼ਿਲ੍ਹਾ ਮਲੇਰਕੋਟਲਾ ਵਿਖੇ ਕੁੱਲ 72 ਕਰੋੜ ਰੁਪਏ ਦੀ ਲਾਗਤ ਨਾਲ ਵੱਖੋ-ਵੱਖ ਬਿਜਲੀ ਸਪਲਾਈ ਸੁਧਾਰ ਦੇ ਕੰਮ ਕਰਵਾਏ ਜਾ ਰਹੇ ਹਨ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਮਨਦੀਪ ਨੂੰ ਹਮਾਇਤ ਦੇਣ ਦਾ ਐਲਾਨ ਅਗਲੀ ਖ਼ਬਰ ਮਲਟੀਪਲ ਆਰਗਨ ਫੇਲ੍ਹ ਹੋਣ ਕਾਰਨ ਰਾਜਵੀਰ ਤੋੜ ਗਏ ਦਮ- ਫੋਰਟਿਸ ਹਸਪਤਾਲ